English
੨ ਥੱਸਲੁਨੀਕੀਆਂ 2:1 ਤਸਵੀਰ
ਬੁਰੀਆਂ ਘਟਨਾਵਾਂ ਵਾਪਰਨਗੀਆਂ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕੱਠੇ ਹੋਵਾਂਗੇ।