English
ਰਸੂਲਾਂ ਦੇ ਕਰਤੱਬ 21:32 ਤਸਵੀਰ
ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।