English
ਰਸੂਲਾਂ ਦੇ ਕਰਤੱਬ 26:5 ਤਸਵੀਰ
ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸੱਕੱਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵੱਧੇਰੇ ਧਿਆਨ ਨਾਲ ਕਰਦੇ ਹਨ।