ਪੰਜਾਬੀ ਪੰਜਾਬੀ ਬਾਈਬਲ ਰਸੂਲਾਂ ਦੇ ਕਰਤੱਬ ਰਸੂਲਾਂ ਦੇ ਕਰਤੱਬ 4 ਰਸੂਲਾਂ ਦੇ ਕਰਤੱਬ 4:10 ਰਸੂਲਾਂ ਦੇ ਕਰਤੱਬ 4:10 ਤਸਵੀਰ English

ਰਸੂਲਾਂ ਦੇ ਕਰਤੱਬ 4:10 ਤਸਵੀਰ

ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸ ਨੂੰ ਤੁਸੀਂ ਸੂਲੀ ਚਾੜ੍ਹਿਆ ਸੀ। ਪਰਮੇਸ਼ੁਰ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸੱਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਹਮਣੇ ਖੜ੍ਹਾ ਹੋਣ ਦੇ ਯੋਗ ਹੈ।
Click consecutive words to select a phrase. Click again to deselect.
ਰਸੂਲਾਂ ਦੇ ਕਰਤੱਬ 4:10

ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸ ਨੂੰ ਤੁਸੀਂ ਸੂਲੀ ਚਾੜ੍ਹਿਆ ਸੀ। ਪਰਮੇਸ਼ੁਰ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸੱਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਹਮਣੇ ਖੜ੍ਹਾ ਹੋਣ ਦੇ ਯੋਗ ਹੈ।

ਰਸੂਲਾਂ ਦੇ ਕਰਤੱਬ 4:10 Picture in Punjabi