ਦਾਨੀ ਐਲ 11:5 in Punjabi

ਪੰਜਾਬੀ ਪੰਜਾਬੀ ਬਾਈਬਲ ਦਾਨੀ ਐਲ ਦਾਨੀ ਐਲ 11 ਦਾਨੀ ਐਲ 11:5

Daniel 11:5
“‘ਦੱਖਣੀ ਰਾਜਾ ਸ਼ਕਤੀਸ਼ਾਲੀ ਹੋ ਜਾਵੇਗਾ। ਪਰ ਫ਼ੇਰ ਉਸ ਦੇ ਕਮਾਂਡਰਾਂ ਵਿੱਚੋਂ ਇੱਕ ਜਾਣਾ ਦੱਖਣੀ ਰਾਜੇ ਨੂੰ ਹਰਾ ਦੇਵੇਗਾ। ਕਮਾਂਡਰ ਹਕੂਮਤ ਕਰਨ ਲੱਗ ਜਾਵੇਗਾ। ਅਤੇ ਉਹ ਬਹੁਤ ਸ਼ਕਤੀਸ਼ਾਲੀ ਹੋਵੇਗਾ।

Daniel 11:4Daniel 11Daniel 11:6

Daniel 11:5 in Other Translations

King James Version (KJV)
And the king of the south shall be strong, and one of his princes; and he shall be strong above him, and have dominion; his dominion shall be a great dominion.

American Standard Version (ASV)
And the king of the south shall be strong, and `one' of his princes; and he shall be strong above him, and have dominion; his dominion shall be a great dominion.

Bible in Basic English (BBE)
And the king of the south will be strong, but one of his captains will be stronger than he and will be ruler; and his rule will be a great rule.

Darby English Bible (DBY)
And the king of the south, who is one of his princes, shall be strong; but [another] shall be stronger than he, and have dominion: his dominion shall be a great dominion.

World English Bible (WEB)
The king of the south shall be strong, and [one] of his princes; and he shall be strong above him, and have dominion; his dominion shall be a great dominion.

Young's Literal Translation (YLT)
`And a king of the south -- even of his princes -- doth become strong, and doth prevail against him, and hath ruled; a great dominion `is' his dominion.

And
the
king
וְיֶחֱזַ֥קwĕyeḥĕzaqveh-yeh-hay-ZAHK
of
the
south
מֶֽלֶךְmelekMEH-lek
shall
be
strong,
הַנֶּ֖גֶבhannegebha-NEH-ɡev
and
one
of
וּמִןûminoo-MEEN
his
princes;
שָׂרָ֑יוśārāywsa-RAV
and
he
shall
be
strong
וְיֶחֱזַ֤קwĕyeḥĕzaqveh-yeh-hay-ZAHK
above
עָלָיו֙ʿālāywah-lav
him,
and
have
dominion;
וּמָשָׁ֔לûmāšāloo-ma-SHAHL
his
dominion
מִמְשָׁ֥לmimšālmeem-SHAHL
shall
be
a
great
רַ֖בrabrahv
dominion.
מֶמְשַׁלְתּֽוֹ׃memšaltômem-shahl-TOH

Cross Reference

ਦਾਨੀ ਐਲ 11:11
ਫ਼ੇਰ ਦੱਖਣੀ ਰਾਜਾ ਬਹੁਤ ਕਰੋਧ ਵਿੱਚ ਆ ਜਾਵੇਗਾ। ਉਹ ਉੱਤਰੀ ਰਾਜੇ ਨਾਲ ਲੜਨ ਲਈ ਬਾਹਰ ਆਕੇ ਧਾਵਾ ਬੋਲੇਗਾ। ਉੱਤਰੀ ਰਾਜੇ ਕੋਲ ਵੱਡੀ ਫ਼ੌਜ ਹੋਵੇਗੀ ਪਰ ਉਹ ਲੜਾਈ ਹਾਰ ਜਾਵੇਗਾ।

ਦਾਨੀ ਐਲ 11:14
“‘ਉਨ੍ਹਾਂ ਸਮਿਆਂ ਵਿੱਚ ਬਹੁਤ ਸਾਰੇ ਲੋਕ ਦੱਖਣੀ ਰਾਜੇ ਦੇ ਖਿਲਾਫ਼ ਹੋ ਜਾਣਗੇ। ਤੁਹਾਡੇ ਲੋਕਾਂ ਵਿੱਚੋਂ ਵੀ ਕੁਝ ਉਹ ਲੋਕ ਜਿਹੜੇ ਲੜਨਾ ਪਸੰਦ ਕਰਦੇ ਹਨ, ਦਰਸ਼ਨ ਨੂੰ ਪੂਰਿਆਂ ਕਰਨ ਦੀ ਕੋਸ਼ਿਸ ਵਿੱਚ ਦੱਖਣੀ ਰਾਜੇ ਦੇ ਖਿਲਾਫ਼ ਬਗਾਵਤ ਕਰ ਦੇਣਗੇ। ਪਰ ਉਹ ਜਿੱਤਣਗੇ ਨਹੀਂ।

ਦਾਨੀ ਐਲ 11:25
“‘ਉਸ ਬਹੁਤ ਜ਼ਾਲਮ ਅਤੇ ਘਿਰਣਾ ਯੋਗ ਹਾਕਮ ਕੋਲ ਵੱਡੀ ਫ਼ੌਜ ਹੋਵੇਗੀ। ਉਹ ਉਸ ਫ਼ੌਜ ਦੀ ਵਰਤੋਂ ਆਪਣੀ ਸ਼ਕਤੀ ਅਤੇ ਹੌਁਸਲੇ ਨੂੰ ਦਰਸਾਉਣ ਲਈ ਅਤੇ ਦੱਖਣੀ ਰਾਜੇ ਉੱਪਰ ਹਮਲਾ ਕਰਨ ਲਈ ਕਰੇਗਾ। ਦੱਖਣੀ ਰਾਜਾ ਬਹੁਤ ਵੱਡੀ ਅਤੇ ਤਾਕਤਵਰ ਫ਼ੌਜ ਜਮ੍ਹਾਂ ਕਰੇਗਾ ਅਤੇ ਜੰਗ ਲਈ ਜਾਵੇਗਾ। ਪਰ ਉਹ ਲੋਕ ਜਿਹੜੇ ਉਸ ਦੇ ਵਿਰੁੱਧ ਹਨ ਉਹ ਗੁਪਤ ਯੋਜਨਾਵਾਂ ਬਣਾਉਂਣਗੇ। ਅਤੇ ਦੱਖਣੀ ਰਾਜਾ ਹਾਰ ਜਾਵੇਗਾ।

ਦਾਨੀ ਐਲ 11:40
“‘ਅੰਤ ਕਾਲ ਵੇਲੇ, ਦੱਖਣੀ ਰਾਜਾ ਉੱਤਰੀ ਰਾਜੇ ਨਾਲ ਜੰਗ ਲੜੇਗਾ। ਉੱਤਰੀ ਰਾਜਾ ਉਸ ਉੱਤੇ ਹਮਲਾ ਕਰੇਗਾ। ਉਹ ਰੱਥਾਂ ਅਤੇ ਘੋੜ ਸਵਾਰ ਸਿਪਾਹੀਆਂ ਅਤੇ ਬਹੁਤ ਸਾਰੇ ਵੱਡੇ ਜਹਾਜ਼ਾਂ ਨਾਲ ਹਮਲਾ ਕਰੇਗਾ। ਉੱਤਰੀ ਰਾਜਾ ਧਰਤੀ ਉੱਤੋਂ ਹੜ੍ਹ ਵਾਂਗ ਗੁਜ਼ਰੇਗਾ।

ਦਾਨੀ ਐਲ 11:3
ਫ਼ੇਰ ਇੱਕ ਬਹੁਤ ਮਜ਼ਬੂਤ ਅਤੇ ਤਾਕਤਵਰ ਰਾਜਾ ਆਵੇਗਾ। ਉਹ ਬਹੁਤ ਤਾਕਤ ਨਾਲ ਹਕੂਮਤ ਕਰੇਗਾ। ਉਹ ਮਨਚਾਹੀ ਹਰ ਗੱਲ ਕਰੇਗਾ।

ਦਾਨੀ ਐਲ 11:8
ਉਹ ਉਨ੍ਹਾਂ ਦੇ ਦੇਵਤਿਆਂ ਦੇ ਬੁੱਤਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਦੇ ਧਾਤ ਦੇ ਬੁੱਤਾਂ ਨੂੰ ਸੋਨੇ ਚਾਂਦੀ ਦੀਆਂ ਬਣੀਆਂ ਹੋਈਆਂ ਮਹਿੰਗੀਆਂ ਚੀਜ਼ਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਚੀਜ਼ਾਂ ਨੂੰ ਚੁੱਕ ਕੇ ਮਿਸਰ ਨੂੰ ਲੈ ਜਾਵੇਗਾ। ਫ਼ੇਰ ਉਹ ਕੁਝ ਸਾਲਾਂ ਤੱਕ ਉੱਤਰੀ ਰਾਜੇ ਨੂੰ ਪਰੇਸ਼ਾਨ ਨਹੀਂ ਕਰੇਗਾ।