ਖ਼ਰੋਜ 10:10
ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੂੰ ਸੱਚਮੁੱਚ ਤੁਹਾਡੇ ਅੰਗ-ਸੰਗ ਹੋਣਾ ਪਵੇਗਾ, ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਮਿਸਰ ਛੱਡ ਜਾਣ ਦੀ ਇਜਾਜ਼ਤ ਦਿਆਂ। ਤੁਸੀਂ ਕਿਸੇ ਦੁਸ਼ਟ ਗੱਲ ਦੀ ਯੋਜਨਾ ਬਣਾ ਰਹੇ ਲੱਗਦੇ ਹੋ।
Cross Reference
ਪੈਦਾਇਸ਼ 9:6
“ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਨਕਲ ਉੱਤੇ ਸਾਜਿਆ ਸੀ। ਇਸ ਲਈ ਜਿਹੜਾ ਬੰਦਾ ਕਿਸੇ ਹੋਰ ਬੰਦੇ ਨੂੰ ਮਾਰਦਾ ਹੈ, ਉਹ ਕਿਸੇ ਹੋਰ ਬੰਦੇ ਦੇ ਹੱਥੋਂ ਮਾਰਿਆ ਜਾਵੇਗਾ।
ਅਹਬਾਰ 24:17
“ਅਤੇ ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ।
ਮੱਤੀ 26:52
ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮੁੜ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ।
ਗਿਣਤੀ 35:30
“ਕਿਸੇ ਕਾਤਲ ਨੂੰ ਮੌਤ ਦੀ ਸਜ਼ਾ ਸਿਰਫ਼ ਤਾਂ ਹੀ ਦੇਣੀ ਚਾਹੀਦੀ ਹੈ, ਜੇ ਇਸਦੇ ਗਵਾਹ ਹੋਣ। ਜੇ ਇੱਕ ਹੀ ਗਵਾਹ ਹੈ, ਕਿਸੇ ਬੰਦੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸੱਕਦੀ।
ਖ਼ਰੋਜ 20:13
“ਤੁਹਾਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ।
ਗਿਣਤੀ 35:16
“ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੋਹੇ ਦਾ ਹਥਿਆਰ ਵਰਤਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ।
ਅਸਤਸਨਾ 19:11
“ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਨਫ਼ਰਤ ਕਰਦਾ ਹੋਵੇ। ਸ਼ਾਇਦ ਉਹ ਬੰਦਾ ਉਸ ਬੰਦੇ ਨੂੰ ਮਾਰਨ ਲਈ ਛੁਪਕੇ ਉਡੀਕ ਕਰ ਰਿਹਾ ਹੋਵੇ, ਜਿਸ ਨੂੰ ਉਹ ਨਫ਼ਰਤ ਕਰਦਾ ਹੈ। ਸ਼ਾਇਦ ਉਹ ਉਸ ਬੰਦੇ ਨੂੰ ਮਾਰ ਦੇਵੇ ਅਤੇ ਫ਼ੇਰ ਉਨ੍ਹਾਂ ਸੁਰੱਖਿਆ ਦੇ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਵੜ ਜਾਵੇ।
੨ ਸਮੋਈਲ 12:13
ਤਦ ਦਾਊਦ ਨੇ ਨਾਥਾਨ ਨੂੰ ਕਿਹਾ, “ਮੈਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ।” ਨਾਥਾਨ ਨੇ ਦਾਊਦ ਨੂੰ ਕਿਹਾ, “ਯਹੋਵਾਹ ਨੇ ਵੀ ਤੇਰਾ ਪਾਪ ਬਖਸ਼ਿਆ ਤੂੰ ਮਰੇਂਗਾ ਨਹੀਂ।
And he said | וַיֹּ֣אמֶר | wayyōʾmer | va-YOH-mer |
unto | אֲלֵהֶ֗ם | ʾălēhem | uh-lay-HEM |
Lord the Let them, | יְהִ֨י | yĕhî | yeh-HEE |
be | כֵ֤ן | kēn | hane |
so | יְהוָה֙ | yĕhwāh | yeh-VA |
with | עִמָּכֶ֔ם | ʿimmākem | ee-ma-HEM |
you, as | כַּֽאֲשֶׁ֛ר | kaʾăšer | ka-uh-SHER |
go, you let will I | אֲשַׁלַּ֥ח | ʾăšallaḥ | uh-sha-LAHK |
and your little ones: | אֶתְכֶ֖ם | ʾetkem | et-HEM |
look | וְאֶֽת | wĕʾet | veh-ET |
for it; to | טַפְּכֶ֑ם | ṭappĕkem | ta-peh-HEM |
evil | רְא֕וּ | rĕʾû | reh-OO |
is before | כִּ֥י | kî | kee |
רָעָ֖ה | rāʿâ | ra-AH | |
you. | נֶ֥גֶד | neged | NEH-ɡed |
פְּנֵיכֶֽם׃ | pĕnêkem | peh-nay-HEM |