ਖ਼ਰੋਜ 27:10
ਵੀਹ ਚੋਬਾਂ ਅਤੇ ਉਨ੍ਹਾਂ ਚੋਬਾਂ ਦੇ ਹੇਠਾਂ ਪਿੱਤਲ ਦੀਆਂ ਵੀਹ ਚੀਥੀਆਂ ਵਰਤੀਂ। ਚੋਬਾਂ ਅਤੇ ਪਰਦਿਆਂ ਦੀਆਂ ਲੱਕੜਾਂ ਲਈ ਕੁੰਡਿਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।
And the twenty | וְעַמֻּדָ֣יו | wĕʿammudāyw | veh-ah-moo-DAV |
pillars | עֶשְׂרִ֔ים | ʿeśrîm | es-REEM |
twenty their and thereof | וְאַדְנֵיהֶ֥ם | wĕʾadnêhem | veh-ad-nay-HEM |
sockets | עֶשְׂרִ֖ים | ʿeśrîm | es-REEM |
brass; of be shall | נְחֹ֑שֶׁת | nĕḥōšet | neh-HOH-shet |
the hooks | וָוֵ֧י | wāwê | va-VAY |
of the pillars | הָֽעַמֻּדִ֛ים | hāʿammudîm | ha-ah-moo-DEEM |
fillets their and | וַחֲשֻֽׁקֵיהֶ֖ם | waḥăšuqêhem | va-huh-shoo-kay-HEM |
shall be of silver. | כָּֽסֶף׃ | kāsep | KA-sef |
Cross Reference
ਖ਼ਰੋਜ 26:19
ਫ਼ੱਟੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਉ। ਹਰੇਕ ਫ਼ੱਟੀ ਦੇ ਹੇਠਾਂ ਰੱਖਣ ਲਈ ਦੋ ਚਾਂਦੀ ਦੀਆਂ ਚੀਥੀਆਂ ਹੋਣੀਆਂ ਚਹੀਦੀਆਂ ਹਨ-ਹਰੇਕ ਪਾਸੇ ਦੀ ਫ਼ੱਟੀ ਲਈ ਇੱਕ ਚੀਥੀ।
ਖ਼ਰੋਜ 36:38
ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਦੇ ਇਸ ਉੱਪਰ ਪਰਦੇ ਲਈ ਪੰਜ ਚੋਬਾਂ ਅਤੇ ਕੁੰਡੀਆਂ ਬਣਾਈਆਂ। ਉਨ੍ਹਾਂ ਨੇ ਚੋਬਾਂ ਦੇ ਉੱਪਰਲੇ ਸਿਰਿਆਂ ਨੂੰ ਅਤੇ ਪਰਦਿਆਂ ਦੀਆਂ ਡੰਡੀਆਂ ਨੂੰ ਸੋਨੇ ਨਾਲ ਮੜ੍ਹ ਦਿੱਤਾ। ਅਤੇ ਉਨ੍ਹਾਂ ਨੇ ਚੋਬਾਂ ਲਈ ਪਿੱਤਲ ਦੀਆਂ ਪੰਜ ਚੋਬਾਂ ਬਣਾਈਆਂ।
ਯਰਮਿਆਹ 52:21
ਕਾਂਸੀ ਦਾ ਹਰ ਥੰਮ ਇੱਕਤ੍ਤੀ ਫੁੱਟ ਉੱਚਾ ਸੀ। ਹਰ ਥੰਮ ਇੱਕੀ ਫੁੱਟ ਘੇਰੇ ਵਾਲਾ ਸੀ। ਹਰ ਥੰਮ ਅੰਦਰੋਂ ਖੋਖਲਾ ਸੀ। ਹਰ ਥੰਮ ਦੀਆਂ ਕੰਧਾਂ ਤਿੰਨ ਇੰਚ ਮੋਟੀਆਂ ਸਨ।