ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 13 ਹਿਜ਼ ਕੀ ਐਲ 13:6 ਹਿਜ਼ ਕੀ ਐਲ 13:6 ਤਸਵੀਰ English

ਹਿਜ਼ ਕੀ ਐਲ 13:6 ਤਸਵੀਰ

“‘ਝੂਠੇ ਨਬੀ ਨੇ ਆਖਿਆ ਸੀ ਕਿ ਉਨ੍ਹਾਂ ਨੇ ਦਰਸ਼ਨ ਦੇਖੇ। ਉਨ੍ਹਾਂ ਨੇ ਜਾਦੂ ਕੀਤੇ ਅਤੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ-ਪਰ ਉਨ੍ਹਾਂ ਨੇ ਝੂਠ ਬੋਲਿਆ। ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਭੇਜਿਆ ਸੀ-ਪਰ ਉਨ੍ਹਾਂ ਨੇ ਝੂਠ ਬੋਲਿਆ ਸੀ। ਉਹ ਹਾਲੇ ਵੀ ਆਪਣੇ ਝੂਠਾਂ ਦੇ ਸੱਚ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
Click consecutive words to select a phrase. Click again to deselect.
ਹਿਜ਼ ਕੀ ਐਲ 13:6

“‘ਝੂਠੇ ਨਬੀ ਨੇ ਆਖਿਆ ਸੀ ਕਿ ਉਨ੍ਹਾਂ ਨੇ ਦਰਸ਼ਨ ਦੇਖੇ। ਉਨ੍ਹਾਂ ਨੇ ਜਾਦੂ ਕੀਤੇ ਅਤੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ-ਪਰ ਉਨ੍ਹਾਂ ਨੇ ਝੂਠ ਬੋਲਿਆ। ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਭੇਜਿਆ ਸੀ-ਪਰ ਉਨ੍ਹਾਂ ਨੇ ਝੂਠ ਬੋਲਿਆ ਸੀ। ਉਹ ਹਾਲੇ ਵੀ ਆਪਣੇ ਝੂਠਾਂ ਦੇ ਸੱਚ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

ਹਿਜ਼ ਕੀ ਐਲ 13:6 Picture in Punjabi