ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 22 ਹਿਜ਼ ਕੀ ਐਲ 22:4 ਹਿਜ਼ ਕੀ ਐਲ 22:4 ਤਸਵੀਰ English

ਹਿਜ਼ ਕੀ ਐਲ 22:4 ਤਸਵੀਰ

“‘ਯਰੂਸ਼ਲਮ ਦੇ ਲੋਕੋ, ਤੁਸੀਂ ਬਹੁਤ ਬੰਦਿਆਂ ਨੂੰ ਮਾਰਿਆ। ਤੁਸੀਂ ਬੁੱਤ ਬਣਾਏ। ਤੁਸੀਂ ਦੋਸ਼ੀ ਹੋ, ਅਤੇ ਤੁਹਾਨੂੰ ਸਜ਼ਾ ਦੇਣ ਦਾ ਸਮਾਂ ਗਿਆ ਹੈ। ਤੁਹਾਡਾ ਅੰਤ ਗਿਆ ਹੈ। ਦੂਸਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਣਗੀਆਂ। ਉਹ ਦੇਸ ਤੁਹਾਡੇ ਉੱਤੇ ਹੱਸਣਗੇ।
Click consecutive words to select a phrase. Click again to deselect.
ਹਿਜ਼ ਕੀ ਐਲ 22:4

“‘ਯਰੂਸ਼ਲਮ ਦੇ ਲੋਕੋ, ਤੁਸੀਂ ਬਹੁਤ ਬੰਦਿਆਂ ਨੂੰ ਮਾਰਿਆ। ਤੁਸੀਂ ਬੁੱਤ ਬਣਾਏ। ਤੁਸੀਂ ਦੋਸ਼ੀ ਹੋ, ਅਤੇ ਤੁਹਾਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਤੁਹਾਡਾ ਅੰਤ ਆ ਗਿਆ ਹੈ। ਦੂਸਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਣਗੀਆਂ। ਉਹ ਦੇਸ ਤੁਹਾਡੇ ਉੱਤੇ ਹੱਸਣਗੇ।

ਹਿਜ਼ ਕੀ ਐਲ 22:4 Picture in Punjabi