ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 23 ਹਿਜ਼ ਕੀ ਐਲ 23:25 ਹਿਜ਼ ਕੀ ਐਲ 23:25 ਤਸਵੀਰ English

ਹਿਜ਼ ਕੀ ਐਲ 23:25 ਤਸਵੀਰ

ਮੈਂ ਤੈਨੂੰ ਦਿਖਾ ਦਿਆਂਗਾ ਕਿ ਕਿੰਨਾ ਈਰਖਾਲੂ ਹਾਂ ਮੈਂ। ਉਹ ਬਹੁਤ ਗੁੱਸੇ ਵਿੱਚ ਹੋਣਗੇ ਅਤੇ ਤੈਨੂੰ ਦੁੱਖ ਪਹੁੰਚਾਉਣਗੇ। ਉਹ ਤੇਰਾ ਨੱਕ ਅਤੇ ਕੰਨ ਕੱਟ ਦੇਣਗੇ। ਉਹ ਤਲਵਾਰ ਲੈ ਕੇ ਤੈਨੂੰ ਕਤਲ ਕਰ ਦੇਣਗੇ। ਫ਼ੇਰ ਉਹ ਤੇਰੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਜੋ ਕੁਝ ਵੀ ਤੇਰਾ ਬੱਚਿਆਂ ਹੋਇਆ ਹੋਵੇਗਾ ਉਸ ਨੂੰ ਸਾੜ ਦੇਣਗੇ।
Click consecutive words to select a phrase. Click again to deselect.
ਹਿਜ਼ ਕੀ ਐਲ 23:25

ਮੈਂ ਤੈਨੂੰ ਦਿਖਾ ਦਿਆਂਗਾ ਕਿ ਕਿੰਨਾ ਈਰਖਾਲੂ ਹਾਂ ਮੈਂ। ਉਹ ਬਹੁਤ ਗੁੱਸੇ ਵਿੱਚ ਹੋਣਗੇ ਅਤੇ ਤੈਨੂੰ ਦੁੱਖ ਪਹੁੰਚਾਉਣਗੇ। ਉਹ ਤੇਰਾ ਨੱਕ ਅਤੇ ਕੰਨ ਕੱਟ ਦੇਣਗੇ। ਉਹ ਤਲਵਾਰ ਲੈ ਕੇ ਤੈਨੂੰ ਕਤਲ ਕਰ ਦੇਣਗੇ। ਫ਼ੇਰ ਉਹ ਤੇਰੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਜੋ ਕੁਝ ਵੀ ਤੇਰਾ ਬੱਚਿਆਂ ਹੋਇਆ ਹੋਵੇਗਾ ਉਸ ਨੂੰ ਸਾੜ ਦੇਣਗੇ।

ਹਿਜ਼ ਕੀ ਐਲ 23:25 Picture in Punjabi