ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 35 ਹਿਜ਼ ਕੀ ਐਲ 35:11 ਹਿਜ਼ ਕੀ ਐਲ 35:11 ਤਸਵੀਰ English

ਹਿਜ਼ ਕੀ ਐਲ 35:11 ਤਸਵੀਰ

ਅਤੇ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਤੁਸੀਂ ਮੇਰੇ ਲੋਕਾਂ ਨਾਲ ਈਰਖਾ ਕੀਤੀ। ਤੁਸੀਂ ਉਨ੍ਹਾਂ ਉੱਤੇ ਗੁੱਸਾ ਕੀਤਾ ਅਤੇ ਕਿਉਂ ਕਿ ਤੁਸੀਂ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ ਓਸੇ ਤਰ੍ਹਾਂ ਸਜ਼ਾ ਦੇਵਾਂਗਾ ਜਿਵੇਂ ਤੁਸੀਂ ਉਨ੍ਹਾਂ ਨੂੰ ਨੁਕਸਾਨ ਪੁਚਾਇਆ ਸੀ! ਮੈਂ ਤੁਹਾਨੂੰ ਸਜ਼ਾ ਦੇਵਾਂਗਾ ਅਤੇ ਆਪਣੇ ਲੋਕਾਂ ਨੂੰ ਇਹ ਜਾਣ ਲੈਣ ਦਿਆਂਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ।
Click consecutive words to select a phrase. Click again to deselect.
ਹਿਜ਼ ਕੀ ਐਲ 35:11

ਅਤੇ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਤੁਸੀਂ ਮੇਰੇ ਲੋਕਾਂ ਨਾਲ ਈਰਖਾ ਕੀਤੀ। ਤੁਸੀਂ ਉਨ੍ਹਾਂ ਉੱਤੇ ਗੁੱਸਾ ਕੀਤਾ ਅਤੇ ਕਿਉਂ ਕਿ ਤੁਸੀਂ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ ਓਸੇ ਤਰ੍ਹਾਂ ਸਜ਼ਾ ਦੇਵਾਂਗਾ ਜਿਵੇਂ ਤੁਸੀਂ ਉਨ੍ਹਾਂ ਨੂੰ ਨੁਕਸਾਨ ਪੁਚਾਇਆ ਸੀ! ਮੈਂ ਤੁਹਾਨੂੰ ਸਜ਼ਾ ਦੇਵਾਂਗਾ ਅਤੇ ਆਪਣੇ ਲੋਕਾਂ ਨੂੰ ਇਹ ਜਾਣ ਲੈਣ ਦਿਆਂਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ।

ਹਿਜ਼ ਕੀ ਐਲ 35:11 Picture in Punjabi