ਹਿਜ਼ ਕੀ ਐਲ 40:25
ਦਰਵਾਜ਼ੇ ਦੇ ਰਸਤੇ ਅਤੇ ਵਰਾਂਡੇ ਦੇ ਸਾਰੀ ਪਾਸੀਁ ਹੋਰਨਾਂ ਫਾਟਕਾਂ ਵਾਂਗ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ।
And there were windows | וְחַלּוֹנִ֨ים | wĕḥallônîm | veh-ha-loh-NEEM |
arches the in and it in | ל֤וֹ | lô | loh |
thereof round about, | וּלְאֵֽילַמָּו֙ | ûlĕʾêlammāw | oo-leh-ay-la-MAHV |
סָבִ֣יב׀ | sābîb | sa-VEEV | |
those like | סָבִ֔יב | sābîb | sa-VEEV |
windows: | כְּהַחֲלֹּנ֖וֹת | kĕhaḥăllōnôt | keh-ha-huh-loh-NOTE |
the length | הָאֵ֑לֶּה | hāʾēlle | ha-A-leh |
was fifty | חֲמִשִּׁ֤ים | ḥămiššîm | huh-mee-SHEEM |
cubits, | אַמָּה֙ | ʾammāh | ah-MA |
breadth the and | אֹ֔רֶךְ | ʾōrek | OH-rek |
five | וְרֹ֕חַב | wĕrōḥab | veh-ROH-hahv |
and twenty | חָמֵ֥שׁ | ḥāmēš | ha-MAYSH |
cubits. | וְעֶשְׂרִ֖ים | wĕʿeśrîm | veh-es-REEM |
אַמָּֽה׃ | ʾammâ | ah-MA |
Cross Reference
ਹਿਜ਼ ਕੀ ਐਲ 40:33
ਇਸਦੇ ਕਮਰੇ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡਾ ਵੀ ਬਾਕੀ ਦੇ ਦਰਵਾਜ਼ਿਆਂ ਦੇ ਨਾਪ ਦੇ ਸਨ। ਦਰਵਾਜ਼ੇ ਦੇ ਰਸਤੇ ਅਤੇ ਉਸ ਦੇ ਵਰਾਂਡੇ ਦੇ ਸਾਰੀ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਵੱਲ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਬ ਚੌੜਾ ਸੀ।
ਹਿਜ਼ ਕੀ ਐਲ 40:16
ਪਹਿਰੇਦਾਰ ਗਾਰਡਾਂ ਦੇ ਸਾਰੇ ਕਮਰਿਆਂ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡੇ ਦੇ ਉੱਪਰ ਛੋਟੀਆਂ ਖਿੜਕੀਆਂ ਸਨ। ਖਿੜਕੀਆਂ ਦਾ ਚੌੜਾਈ ਵਾਲਾ ਹਿੱਸਾ ਰਸਤੇ ਦੇ ਸਾਹਮਣੇ ਵੱਲ ਸੀ। ਰਸਤੇ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਉੱਤੇ ਖਜੂਰ ਦੇ ਰੁੱਖ ਉਕਰੇ ਹੋਏ ਸਨ।
ਹਿਜ਼ ਕੀ ਐਲ 40:21
ਇਹ ਦਰਵਾਜ਼ੇ ਅਤੇ ਉਸਦੀਆਂ ਕੋਠੜੀਆਂ, ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਸ ਦੇ ਥੰਮ ਤੇ ਡਾਟਾਂ ਪਹਿਲੇ ਦਰਵਾਜ਼ੇ ਦੇ ਮੇਚੇ ਦੇ ਅਨੁਸਾਰ ਸਨ। ਉਸਦੀ ਲੰਬਾਈ 50 ਹੱਥ ਅਤੇ ਦਰਵਾਜ਼ਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ।
ਹਿਜ਼ ਕੀ ਐਲ 40:29
ਇਸਦੇ ਦਰਵਾਜ਼ਿਆਂ, ਪਾਸੇ ਦੀਆਂ ਕੰਧਾਂ ਅਤੇ ਵਰਾਂਡਾ ਬਾਕੀ ਦੇ ਫਾਟਕਾਂ ਜਿੰਨਾ ਹੀ ਸੀ। ਦਰਵਾਜ਼ੇ ਦੇ ਰਸਤੇ ਅਤੇ ਇਸਦੇ ਵਰਾਂਡੇ ਦੇ ਸਾਰੀਁ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ।
ਯੂਹੰਨਾ 12:46
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।
੧ ਕੁਰਿੰਥੀਆਂ 13:12
ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿੱਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।
੨ ਪਤਰਸ 1:19
ਇਹ ਗੱਲਾਂ ਸਾਨੂੰ ਹੋਰ ਵੱਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚੜ੍ਹ੍ਹਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚੜ੍ਹ੍ਹਨ ਤੱਕ ਰਹਿੰਦਾ ਹੈ।