Ezekiel 41:1
ਮੰਦਰ ਦਾ ਪਵਿੱਤਰ ਸਥਾਨ ਫ਼ੇਰ ਆਦਮੀ ਮੈਨੂੰ ਪਵਿੱਤਰ ਸਥਾਨ ਅੰਦਰ ਲੈ ਗਿਆ। ਉਸ ਨੇ ਕਮਰੇ ਦੇ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਪਾਸਿਆਂ ਦੀਆਂ ਉਹ ਕੰਧਾਂ ਹਰ ਪਾਸਿਓ 6 ਹੱਥ ਮੋਟੀਆਂ ਸਨ।
Ezekiel 41:1 in Other Translations
King James Version (KJV)
Afterward he brought me to the temple, and measured the posts, six cubits broad on the one side, and six cubits broad on the other side, which was the breadth of the tabernacle.
American Standard Version (ASV)
And he brought me to the temple, and measured the posts, six cubits broad on the one side, and six cubits broad on the other side, which was the breadth of the tabernacle.
Bible in Basic English (BBE)
And he took me to the Temple, and took the measure of the uprights, six cubits wide on one side and six cubits wide on the other.
Darby English Bible (DBY)
And he brought me to the temple; and he measured the posts, six cubits broad on the one side, and six cubits broad on the other side, the breadth of the tent.
World English Bible (WEB)
He brought me to the temple, and measured the posts, six cubits broad on the one side, and six cubits broad on the other side, which was the breadth of the tent.
Young's Literal Translation (YLT)
And he bringeth me in unto the temple, and he measureth the posts, six cubits the breadth on this side, and six cubits the breadth on that side -- the breadth of the tent.
| Afterward he brought | וַיְבִיאֵ֖נִי | waybîʾēnî | vai-vee-A-nee |
| me to | אֶל | ʾel | el |
| the temple, | הַהֵיכָ֑ל | hahêkāl | ha-hay-HAHL |
| measured and | וַיָּ֣מָד | wayyāmod | va-YA-mode |
| אֶת | ʾet | et | |
| the posts, | הָאֵילִ֗ים | hāʾêlîm | ha-ay-LEEM |
| six | שֵׁשׁ | šēš | shaysh |
| cubits | אַמּ֨וֹת | ʾammôt | AH-mote |
| broad | רֹ֧חַב | rōḥab | ROH-hahv |
| side, one the on | מִפּ֛וֹ | mippô | MEE-poh |
| and six | וְשֵׁשׁ | wĕšēš | veh-SHAYSH |
| cubits | אַמּֽוֹת | ʾammôt | ah-mote |
| broad | רֹ֥חַב | rōḥab | ROH-hahv |
| side, other the on | מִפּ֖וֹ | mippô | MEE-poh |
| which was the breadth | רֹ֥חַב | rōḥab | ROH-hahv |
| of the tabernacle. | הָאֹֽהֶל׃ | hāʾōhel | ha-OH-hel |
Cross Reference
ਹਿਜ਼ ਕੀ ਐਲ 41:23
ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ, ਦੋਹਾਂ ਦਾ ਇੱਕ ਦੂਸਰਾ ਦਰਵਾਜ਼ਾ ਸੀ
ਹਿਜ਼ ਕੀ ਐਲ 40:17
ਬਾਹਰਲਾ ਵਿਹੜਾ ਆਦਮੀ ਮੈਨੂੰ ਬਾਹਰਲੇ ਵਿਹੜੇ ਵਿੱਚ ਲੈ ਗਿਆ। ਮੈਂ ਓੱਥੇ ਤੀਹ ਕਮਰੇ ਅਤੇ ਇੱਕ ਪਟੜੀ ਦੇਖੀ ਜਿਹੜੀ ਵਿਹੜੇ ਦੇ ਆਲੇ-ਦੁਆਲੇ ਫ਼ੈਲੀ ਹੋਈ ਸੀ। ਕਮਰੇ ਕੰਧ ਦੇ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦਾ ਰੁੱਖ ਪਟੜੀ ਵੱਲ ਸੀ।
ਹਿਜ਼ ਕੀ ਐਲ 40:2
ਦਰਸ਼ਨ ਵਿੱਚ, ਮੈਨੂੰ ਪਰਮੇਸ਼ੁਰ ਇਸਰਾਏਲ ਦੀ ਧਰਤੀ ਉੱਤੇ ਲੈ ਗਿਆ। ਉਸ ਨੇ ਮੈਨੂੰ ਇੱਕ ਬਹੁਤ ਉੱਚੇ ਪਰਬਤ ਦੇ ਨੇੜੇ ਹੇਠਾਂ ਉਤਾਰ ਦਿੱਤਾ। ਉਸ ਪਰਬਤ ਉੱਤੇ ਮੇਰੇ ਸਾਹਮਣੇ ਇੱਕ ਇਮਾਰਤ ਸੀ ਜਿਹੜੀ ਸ਼ਹਿਰ ਵਾਂਗ ਦਿਖਾਈ ਦਿੰਦੀ ਸੀ।
ਪਰਕਾਸ਼ ਦੀ ਪੋਥੀ 21:15
ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ ਉਸ ਦੇ ਕੋਲ ਇੱਕ ਸੋਨੇ ਦਾ ਪੈਮਾਨਾ ਸੀ। ਦੂਤ ਕੋਲ ਇਹ ਪੈਮਾਨਾ ਇਸਦੇ ਸ਼ਹਿਰ, ਇਸਦੇ ਦਰਵਾਜ਼ਿਆਂ ਅਤੇ ਇਸਦੀ ਕੰਧ ਨੂੰ ਨਾਪਣ ਲਈ ਸੀ।
ਪਰਕਾਸ਼ ਦੀ ਪੋਥੀ 21:3
ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ।
ਪਰਕਾਸ਼ ਦੀ ਪੋਥੀ 11:1
ਦੋ ਗਵਾਹ ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂੰਡੀ ਵਰਗੀ ਸੀ। ਮੈਨੂੰ ਕਿਹਾ ਗਿਆ, “ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜੱਗਵੇਦੀ ਨੂੰ ਮਾਪ ਅਤੇ ਉੱਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
ਪਰਕਾਸ਼ ਦੀ ਪੋਥੀ 3:12
ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।
੧ ਪਤਰਸ 2:5
ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।
ਅਫ਼ਸੀਆਂ 2:20
ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।
ਜ਼ਿਕਰ ਯਾਹ 6:12
ਫ਼ਿਰ ਯਹੋਸ਼ੂਆ ਨੂੰ ਇਹ ਗੱਲਾਂ ਆਖ: ‘ਸਰਬ ਸ਼ਕਤੀਮਾਨ ਯਹੋਵਾਹ ਇਉਂ ਆਖਦਾ ਸੀ। ਇੱਕ ਮਨੁੱਖ ਹੈ ਜਿਸਦਾ ਨਾਂ ਸ਼ਾਖ ਹੈ ਉਹ ਤਾਕਤਵਰ ਹੋਵੇਗਾ ਅਤੇ ਉਹ ਯਹੋਵਾਹ ਦਾ ਮੰਦਰ ਬਣਾਵੇਗਾ।
ਹਿਜ਼ ਕੀ ਐਲ 41:21
ਪਵਿੱਤਰ ਸਥਾਨ ਦੇ ਹਰ ਪਾਸੇ ਦੀਆਂ ਕੰਧਾਂ ਚੌਕੋਰ ਸਨ। ਅੱਤ ਪਵਿੱਤਰ ਸਥਾਨ ਦੇ ਸਾਹਮਣੇ ਕੋਈ ਚੀਜ਼ ਸੀ ਜਿਹੜੀ
ਹਿਜ਼ ਕੀ ਐਲ 41:3
ਮੰਦਰ ਦਾ ਅੱਤ ਪਵਿੱਤਰ ਸਥਾਨ ਫ਼ੇਰ ਆਦਮੀ ਅੰਤਲੇ ਕਮਰੇ ਅੰਦਰ ਗਿਆ। ਉਸ ਨੇ ਦਰਵਾਜ਼ੇ ਦੇ ਰਸਤੇ ਦੀਆਂ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਹਰ ਵੱਖੀ ਦੀ ਕੰਧ 2 ਹੱਥ ਮੋਟੀ ਅਤੇ 7 ਹੱਥ ਚੌੜੀ ਸੀ। ਦਰਵਾਜ਼ੇ ਦਾ ਰਸਤਾ 6 ਹੱਬ ਚੌੜਾ ਸੀ।
ਹਿਜ਼ ਕੀ ਐਲ 40:9
ਇਹ 8 ਹੱਥ ਚੌੜਾ ਸੀ। ਆਦਮੀ ਨੇ ਫ਼ਾਟਕ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਪਾਸੇ ਦੀ ਕੰਧ 2 ਹੱਥ ਚੌੜੀ ਸੀ। ਵਰਾਂਡਾ ਮੰਦਰ ਦੇ ਸਾਹਮਣੇ, ਵਾਲੇ ਰਸਤੇ ਦੇ ਅਖੀਰ ਉੱਤੇ ਸੀ।
੧ ਸਲਾਤੀਨ 6:2
ਇਹ ਮੰਦਰ ਸਾਢੇ 60 ਹੱਥ ਲੰਬਾ, ਸਾਢੇ 20 ਹੱਥ ਚੌੜਾ ਅਤੇ 30 ਹੱਥ ਉੱਚਾ ਸੀ।