ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 44 ਹਿਜ਼ ਕੀ ਐਲ 44:19 ਹਿਜ਼ ਕੀ ਐਲ 44:19 ਤਸਵੀਰ English

ਹਿਜ਼ ਕੀ ਐਲ 44:19 ਤਸਵੀਰ

ਇਸ ਤੋਂ ਪਹਿਲਾਂ ਕਿ ਉਹ ਲੋਕਾਂ ਕੋਲ ਬਾਹਰਲੇ ਵਿਹੜੇ ਅੰਦਰ ਜਾਣ, ਤਾਂ ਉਹ ਆਪਣੇ ਕਪੜਿਆਂ ਨੂੰ ਉਤਾਰ ਦੇਣਗੇ ਜਿਹੜੇ ਉਨ੍ਹਾਂ ਨੇ ਮੇਰੀ ਸੇਵਾ ਕਰਨ ਵੇਲੇ ਪਹਿਨੇ ਸਨ। ਉਹ ਇਨ੍ਹਾਂ ਕੱਪੜਿਆਂ ਨੂੰ ਪਵਿੱਤਰ ਕਮਰਿਆਂ ਵਿੱਚ ਰੱਖ ਦੇਣਗੇ। ਫ਼ੇਰ ਉਹ ਦੂਸਰੇ ਕੱਪੜੇ ਪਹਿਨ ਲੈਣਗੇ। ਇਸ ਤਰ੍ਹਾਂ ਉਹ ਲੋਕਾਂ ਨੂੰ ਉਨ੍ਹਾਂ ਪਵਿੱਤਰ ਕੱਪੜਿਆਂ ਨੂੰ ਨਹੀਂ ਛੂਹਣ ਦੇਣਗੇ।
Click consecutive words to select a phrase. Click again to deselect.
ਹਿਜ਼ ਕੀ ਐਲ 44:19

ਇਸ ਤੋਂ ਪਹਿਲਾਂ ਕਿ ਉਹ ਲੋਕਾਂ ਕੋਲ ਬਾਹਰਲੇ ਵਿਹੜੇ ਅੰਦਰ ਜਾਣ, ਤਾਂ ਉਹ ਆਪਣੇ ਕਪੜਿਆਂ ਨੂੰ ਉਤਾਰ ਦੇਣਗੇ ਜਿਹੜੇ ਉਨ੍ਹਾਂ ਨੇ ਮੇਰੀ ਸੇਵਾ ਕਰਨ ਵੇਲੇ ਪਹਿਨੇ ਸਨ। ਉਹ ਇਨ੍ਹਾਂ ਕੱਪੜਿਆਂ ਨੂੰ ਪਵਿੱਤਰ ਕਮਰਿਆਂ ਵਿੱਚ ਰੱਖ ਦੇਣਗੇ। ਫ਼ੇਰ ਉਹ ਦੂਸਰੇ ਕੱਪੜੇ ਪਹਿਨ ਲੈਣਗੇ। ਇਸ ਤਰ੍ਹਾਂ ਉਹ ਲੋਕਾਂ ਨੂੰ ਉਨ੍ਹਾਂ ਪਵਿੱਤਰ ਕੱਪੜਿਆਂ ਨੂੰ ਨਹੀਂ ਛੂਹਣ ਦੇਣਗੇ।

ਹਿਜ਼ ਕੀ ਐਲ 44:19 Picture in Punjabi