ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 46 ਹਿਜ਼ ਕੀ ਐਲ 46:12 ਹਿਜ਼ ਕੀ ਐਲ 46:12 ਤਸਵੀਰ English

ਹਿਜ਼ ਕੀ ਐਲ 46:12 ਤਸਵੀਰ

“ਜਦੋਂ ਸ਼ਾਸਕ ਯਹੋਵਾਹ ਅੱਗੇ ਮਨਮਰਜ਼ੀ ਦੀ ਭੇਟ ਚੜ੍ਹਾਵੇ ਇਹ ਹੋਮ ਦੀ ਭੇਟ ਵੀ ਹੋ ਸੱਕਦੀ ਹੈ ਅਤੇ ਸੁੱਖ ਸਾਂਦ ਦੀ ਭੇਟ ਜਾਂ ਮਨਮਰਜ਼ੀ ਦੀ ਭੇਂਟ ਵੀ ਹੋ ਸੱਕਦੀ ਹੈ। ਉਸ ਲਈ ਪੂਰਬੀ ਦਰਵਾਜ਼ਾ ਖੋਲ੍ਹਿਆ ਜਾਵੇਗਾ। ਫ਼ੇਰ ਉਹ ਉਸੇ ਤਰ੍ਹਾਂ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇਗਾ ਜਿਵੇਂ ਉਹ ਸਬਤ ਦੇ ਦਿਨ ਕਰਦਾ ਹੈ। ਜਦੋਂ ਉਹ ਜਾਵੇਗਾ ਤਾਂ ਦਰਵਾਜ਼ਾ ਬੰਦ ਕਰ ਦਿੱਤਾ ਜਾਵੇਗਾ।
Click consecutive words to select a phrase. Click again to deselect.
ਹਿਜ਼ ਕੀ ਐਲ 46:12

“ਜਦੋਂ ਸ਼ਾਸਕ ਯਹੋਵਾਹ ਅੱਗੇ ਮਨਮਰਜ਼ੀ ਦੀ ਭੇਟ ਚੜ੍ਹਾਵੇ ਇਹ ਹੋਮ ਦੀ ਭੇਟ ਵੀ ਹੋ ਸੱਕਦੀ ਹੈ ਅਤੇ ਸੁੱਖ ਸਾਂਦ ਦੀ ਭੇਟ ਜਾਂ ਮਨਮਰਜ਼ੀ ਦੀ ਭੇਂਟ ਵੀ ਹੋ ਸੱਕਦੀ ਹੈ। ਉਸ ਲਈ ਪੂਰਬੀ ਦਰਵਾਜ਼ਾ ਖੋਲ੍ਹਿਆ ਜਾਵੇਗਾ। ਫ਼ੇਰ ਉਹ ਉਸੇ ਤਰ੍ਹਾਂ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇਗਾ ਜਿਵੇਂ ਉਹ ਸਬਤ ਦੇ ਦਿਨ ਕਰਦਾ ਹੈ। ਜਦੋਂ ਉਹ ਜਾਵੇਗਾ ਤਾਂ ਦਰਵਾਜ਼ਾ ਬੰਦ ਕਰ ਦਿੱਤਾ ਜਾਵੇਗਾ।

ਹਿਜ਼ ਕੀ ਐਲ 46:12 Picture in Punjabi