ਪੈਦਾਇਸ਼ 35:20
ਅਤੇ ਯਾਕੂਬ ਨੇ ਰਾਖੇਲ ਦੀ ਕਬਰ ਦਾ ਆਦਰ ਕਰਦਿਆਂ ਉੱਥੇ ਖਾਸ ਪੱਥਰ ਰੱਖ ਦਿੱਤਾ। ਇਹ ਖਾਸ ਪੱਥਰ ਅੱਜ ਵੀ ਉੱਥੇ ਹੈ।
And Jacob | וַיַּצֵּ֧ב | wayyaṣṣēb | va-ya-TSAVE |
set | יַֽעֲקֹ֛ב | yaʿăqōb | ya-uh-KOVE |
a pillar | מַצֵּבָ֖ה | maṣṣēbâ | ma-tsay-VA |
upon | עַל | ʿal | al |
her grave: | קְבֻֽרָתָ֑הּ | qĕburātāh | keh-voo-ra-TA |
that | הִ֛וא | hiw | heev |
pillar the is | מַצֶּ֥בֶת | maṣṣebet | ma-TSEH-vet |
of Rachel's | קְבֻֽרַת | qĕburat | keh-VOO-raht |
grave | רָחֵ֖ל | rāḥēl | ra-HALE |
unto | עַד | ʿad | ad |
this day. | הַיּֽוֹם׃ | hayyôm | ha-yome |
Cross Reference
੧ ਸਮੋਈਲ 10:2
ਅੱਜ ਜਦੋਂ ਤੂੰ ਮੈਨੂੰ ਛੱਡ ਕੇ ਜਾਵੇਂਗਾ ਤਾਂ ਤੈਨੂੰ ਰਾਖੇਲ ਦੀ ਸਮਾਧ ਦੇ ਕੋਲ ਬਿਨਯਾਮੀਨ ਦੀ ਹੱਦ ਵਿੱਚ ਸਲਸਹ ਦੇ ਕੋਲ ਦੋ ਆਦਮੀ ਮਿਲਣਗੇ। ਉਹ ਦੋ ਆਦਮੀ ਤੈਨੂੰ ਆਖਣਗੇ, ‘ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਖੋਤੇ ਲੱਭ ਪਏ ਹਨ। ਹੁਣ ਤੇਰਾ ਪਿਉ ਖੋਤਿਆਂ ਵੱਲੋਂ ਨਿਸ਼ਚਿੰਤ ਹੋਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ ਕਿ, ਮੈਂ ਆਪਣੇ ਪੁੱਤਰ ਨੂੰ ਕਿੱਥੋਂ ਲੱਭਾਂ?’”
੨ ਸਮੋਈਲ 18:17
ਤਦ ਯੋਆਬ ਦੇ ਆਦਮੀਆਂ ਨੇ ਅਬਸ਼ਾਲੋਮ ਨੂੰ ਚੁੱਕਿਆ ਅਤੇ ਉਸ ਨੂੰ ਜੰਗਲ ਦੇ ਇੱਕ ਵੱਡੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਸ ਟੋਏ ਨੂੰ ਉੱਪਰੋਂ ਪੱਥਰਾਂ ਨਾਲ ਪੂਰ ਦਿੱਤਾ। ਉਹ ਸਾਰੇ ਇਸਰਾਏਲੀ ਜੋ ਅਬਸ਼ਾਲੋਮ ਦੇ ਮਗਰ ਉਸ ਨਾਲ ਆਏ ਸਨ ਉਹ ਭੱਜਕੇ ਘਰੋ-ਘਰੀਁ ਚੱਲੇ ਗਏ।
ਪੈਦਾਇਸ਼ 35:9
ਯਾਕੂਬ ਦਾ ਨਵਾਂ ਨਾਮ ਜਦੋਂ ਯਾਕੂਬ ਪਦਨ ਆਰਾਮ ਤੋਂ ਵਾਪਸ ਆਇਆ ਤਾਂ ਇੱਕ ਵਾਰ ਫ਼ੇਰ ਉਸ ਨੂੰ ਪਰਮੇਸ਼ੁਰ ਦਿਖਾਈ ਦਿੱਤਾ। ਅਤੇ ਪਰਮੇਸ਼ੁਰ ਨੇ ਯਾਕੂਬ ਨੂੰ ਅਸੀਸ ਦਿੱਤੀ।
ਪੈਦਾਇਸ਼ 35:14
ਯਾਕੂਬ ਨੇ ਉਸ ਥਾਂ ਉੱਤੇ ਯਾਦਗਾਰੀ ਪੱਥਰ ਸਥਾਪਿਤ ਕੀਤਾ। ਯਾਕੂਬ ਨੇ ਪੱਥਰ ਨੂੰ ਮੈਅ ਅਤੇ ਤੇਲ ਛਿੜਕ ਕੇ ਪਵਿੱਤਰ ਬਣਾਇਆ। ਇਹ ਥਾਂ ਇਸ ਲਈ ਖਾਸ ਹੈ ਕਿਉਂਕਿ ਇੱਥੇ ਪਰਮੇਸ਼ੁਰ ਨੇ ਯਾਕੂਬ ਨਾਲ ਗੱਲ ਕੀਤੀ ਸੀ। ਯਾਕੂਬ ਨੇ ਉਸ ਥਾਂ ਦਾ ਨਾਮ ਬੈਤਏਲ ਰੱਖਿਆ।