ਪੈਦਾਇਸ਼ 46:17
ਆਸ਼ੇਰ ਦੇ ਪੁੱਤਰ ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਉਨ੍ਹਾਂ ਦੀ ਭੈਣ ਸਰਹ ਸੀ। ਬਰੀਆਹ ਦੇ ਪੁੱਤਰ ਸਨ ਹਬਰ ਅਤੇ ਮਲਕੀਏਲ।
And the sons | וּבְנֵ֣י | ûbĕnê | oo-veh-NAY |
of Asher; | אָשֵׁ֗ר | ʾāšēr | ah-SHARE |
Jimnah, | יִמְנָ֧ה | yimnâ | yeem-NA |
Ishuah, and | וְיִשְׁוָ֛ה | wĕyišwâ | veh-yeesh-VA |
and Isui, | וְיִשְׁוִ֥י | wĕyišwî | veh-yeesh-VEE |
and Beriah, | וּבְרִיעָ֖ה | ûbĕrîʿâ | oo-veh-ree-AH |
Serah and | וְשֶׂ֣רַח | wĕśeraḥ | veh-SEH-rahk |
their sister: | אֲחֹתָ֑ם | ʾăḥōtām | uh-hoh-TAHM |
sons the and | וּבְנֵ֣י | ûbĕnê | oo-veh-NAY |
of Beriah; | בְרִיעָ֔ה | bĕrîʿâ | veh-ree-AH |
Heber, | חֶ֖בֶר | ḥeber | HEH-ver |
and Malchiel. | וּמַלְכִּיאֵֽל׃ | ûmalkîʾēl | oo-mahl-kee-ALE |
Cross Reference
ਪੈਦਾਇਸ਼ 30:13
ਲੇਆਹ ਨੇ ਆਖਿਆ, “ਮੈਂ ਬਹੁਤ ਖੁਸ਼ ਹਾਂ! ਹੁਣ ਔਰਤਾਂ ਮੈਨੂੰ ਖੁਸ਼ਕਿਸਮਤ ਆਖਣਗੀਆਂ।” ਇਸ ਲਈ ਉਸ ਨੇ ਉਸ ਪੁੱਤਰ ਦਾ ਨਾਮ ਆਸ਼ੇਰ ਰੱਖਿਆ।
ਪੈਦਾਇਸ਼ 35:26
ਜ਼ਿਲਪਾਹ ਲੇਆਹ ਦੀ ਦਾਸੀ ਸੀ। ਯਾਕੂਬ ਅਤੇ ਜ਼ਲਪਾਹ ਦੇ ਪੁੱਤਰ ਸਨ ਗਾਦ ਅਤੇ ਆਸ਼ੇਰ। ਇਹ ਯਾਕੂਬ ਦੇ ਪੁੱਤਰ ਸਨ ਜਿਹੜੇ ਪਦਨ ਅਰਾਮ ਵਿਖੇ ਜਨਮੇ ਸਨ।
ਪੈਦਾਇਸ਼ 49:20
ਆਸੇਰ “ਆਸੇਰ ਦੀ ਧਰਤੀ ਬਹੁਤ ਸਾਰਾ ਚੰਗਾ ਅਨਾਜ ਉਗਾਵੇਗੀ, ਉਸ ਕੋਲ ਉਹ ਭੋਜਨ ਹੋਵੇਗਾ ਜੋ ਰਾਜੇ ਦੇ ਲਾਈਕ ਹੋਵੇਗਾ।
ਗਿਣਤੀ 1:13
ਆਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ; ਆਕਰਾਨ ਦਾ ਪੁੱਤਰ ਪਗੀਏਲ;
ਗਿਣਤੀ 1:40
ਉਨ੍ਹਾਂ ਨੇ ਆਸ਼ੇਰ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।
ਗਿਣਤੀ 26:44
ਆਸ਼ੇਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਯਿਮਨਾਹ-ਯਿਮਨਾਹੀਆਂ ਪਰਿਵਾਰ। ਯਿਸ਼ਵੀ-ਯਿਸ਼ਵੀਆਂ ਪਰਿਵਾਰ। ਬਰੀਯਾਹ-ਬਰੀਈਆਂ ਪਰਿਵਾਰ।
ਅਸਤਸਨਾ 33:24
ਆਸ਼ੇਰ ਦੀ ਅਸੀਸ ਮੂਸਾ ਨੇ ਆਸ਼ੇਰ ਦੇ ਬਾਰੇ ਇਹ ਆਖਿਆ, “ਆਸ਼ੇਰ ਪੁੱਤਰਾਂ ਵਿੱਚੋਂ ਸਭ ਤੋਂ ਸੁਭਾਗਾ ਹੈ। ਉਹ ਆਪਣੇ ਭਰਾਵਾਂ ਦਾ ਪਿਆਰ ਹੋਵੇ, ਅਤੇ ਉਹ ਜੈਤੂਨ ਦੇ ਤੇਲ ਨਾਲ ਆਪਣੇ ਪੈਰ ਧੋਵੇ।
੧ ਤਵਾਰੀਖ਼ 2:2
ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।
੧ ਤਵਾਰੀਖ਼ 7:30
ਆਸ਼ੇਰ ਦੇ ਉੱਤਰਾਧਿਕਾਰੀ ਆਸ਼ੇਰ ਦੇ ਪੁੱਤਰ ਯਿਮਨਾਹ, ਯਿਸ਼ਵਾਨ, ਯਿਸ਼ਵੀ ਤੇ ਬੀਰਆਹ ਸਨ ਤੇ ਉਨ੍ਹਾਂ ਦੀ ਇੱਕ ਭੈਣ ਸੀ ਸਰਹ।