ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 29 ਯਸਈਆਹ 29:15 ਯਸਈਆਹ 29:15 ਤਸਵੀਰ English

ਯਸਈਆਹ 29:15 ਤਸਵੀਰ

ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।”
Click consecutive words to select a phrase. Click again to deselect.
ਯਸਈਆਹ 29:15

ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।”

ਯਸਈਆਹ 29:15 Picture in Punjabi