ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 30 ਯਸਈਆਹ 30:1 ਯਸਈਆਹ 30:1 ਤਸਵੀਰ English

ਯਸਈਆਹ 30:1 ਤਸਵੀਰ

ਇਸਰਾਏਲ ਨੂੰ ਪਰਮੇਸ਼ੁਰ ਉੱਤੇ ਭਰੋਸਾ ਹੋਣਾ ਚਾਹੀਦਾ ਹੈ ਮਿਸਰ ਉੱਤੇ ਨਹੀਂ ਯਹੋਵਾਹ ਨੇ ਆਖਿਆ, “ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ।
Click consecutive words to select a phrase. Click again to deselect.
ਯਸਈਆਹ 30:1

ਇਸਰਾਏਲ ਨੂੰ ਪਰਮੇਸ਼ੁਰ ਉੱਤੇ ਭਰੋਸਾ ਹੋਣਾ ਚਾਹੀਦਾ ਹੈ ਮਿਸਰ ਉੱਤੇ ਨਹੀਂ ਯਹੋਵਾਹ ਨੇ ਆਖਿਆ, “ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ।

ਯਸਈਆਹ 30:1 Picture in Punjabi