ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 5 ਯਸਈਆਹ 5:12 ਯਸਈਆਹ 5:12 ਤਸਵੀਰ English

ਯਸਈਆਹ 5:12 ਤਸਵੀਰ

ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ-ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।
Click consecutive words to select a phrase. Click again to deselect.
ਯਸਈਆਹ 5:12

ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ-ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।

ਯਸਈਆਹ 5:12 Picture in Punjabi