ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 58 ਯਸਈਆਹ 58:2 ਯਸਈਆਹ 58:2 ਤਸਵੀਰ English

ਯਸਈਆਹ 58:2 ਤਸਵੀਰ

ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ। ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ। ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ। ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।
Click consecutive words to select a phrase. Click again to deselect.
ਯਸਈਆਹ 58:2

ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ। ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ। ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ। ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।

ਯਸਈਆਹ 58:2 Picture in Punjabi