ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 4 ਯਰਮਿਆਹ 4:31 ਯਰਮਿਆਹ 4:31 ਤਸਵੀਰ English

ਯਰਮਿਆਹ 4:31 ਤਸਵੀਰ

ਮੈਂ ਕਿਸੇ ਬੱਚਾ ਜੰਮਦੀ ਔਰਤ ਦੀ ਅਵਾਜ਼ ਸੁਣ ਰਿਹਾ ਹਾਂ। ਇਹ ਚੀਖ ਉਸ ਔਰਤ ਵਰਗੀ ਹੈ ਜਿਹੜੀ ਪਹਿਲੋਠੇ ਬੱਚੇ ਨੂੰ ਜੰਮ ਰਹੀ ਹੋਵੇ। ਇਹ ਸੀਯੋਨ ਦੀ ਧੀ ਦੀ ਚੀਖ ਹੈ। ਉਹ ਇਹ ਆਖਦੀ ਹੋਈ ਪ੍ਰਾਰਥਨਾ ਵਿੱਚ ਆਪਣੇ ਹੱਥ ਉਟਾ ਰਹੀ ਹੈ, “ਆਹ! ਮੈਂ ਬੇਹੋਸ਼ ਹੋਣ ਵਾਲੀ ਹਾਂ! ਮੇਰੇ ਚੌਗਿਰਦੇ ਕਾਤਲ ਖਲੋਤੇ ਨੇ!”
Click consecutive words to select a phrase. Click again to deselect.
ਯਰਮਿਆਹ 4:31

ਮੈਂ ਕਿਸੇ ਬੱਚਾ ਜੰਮਦੀ ਔਰਤ ਦੀ ਅਵਾਜ਼ ਸੁਣ ਰਿਹਾ ਹਾਂ। ਇਹ ਚੀਖ ਉਸ ਔਰਤ ਵਰਗੀ ਹੈ ਜਿਹੜੀ ਪਹਿਲੋਠੇ ਬੱਚੇ ਨੂੰ ਜੰਮ ਰਹੀ ਹੋਵੇ। ਇਹ ਸੀਯੋਨ ਦੀ ਧੀ ਦੀ ਚੀਖ ਹੈ। ਉਹ ਇਹ ਆਖਦੀ ਹੋਈ ਪ੍ਰਾਰਥਨਾ ਵਿੱਚ ਆਪਣੇ ਹੱਥ ਉਟਾ ਰਹੀ ਹੈ, “ਆਹ! ਮੈਂ ਬੇਹੋਸ਼ ਹੋਣ ਵਾਲੀ ਹਾਂ! ਮੇਰੇ ਚੌਗਿਰਦੇ ਕਾਤਲ ਖਲੋਤੇ ਨੇ!”

ਯਰਮਿਆਹ 4:31 Picture in Punjabi