ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 46 ਯਰਮਿਆਹ 46:23 ਯਰਮਿਆਹ 46:23 ਤਸਵੀਰ English

ਯਰਮਿਆਹ 46:23 ਤਸਵੀਰ

ਯਹੋਵਾਹ ਇਹ ਗੱਲਾਂ ਆਖਦਾ ਹੈ: “ਉਹ ਮਿਸਰ ਦੇ ਜੰਗਲ (ਫ਼ੌਜ) ਨੂੰ ਵੱਢ ਸੁੱਟਣਗੇ। ਓੱਥੇ ਉਸ ਜੰਗਲ (ਫ਼ੌਜ) ਵਿੱਚ ਬਬੇਰੇ ਰੁੱਖ (ਫ਼ੌਜੀ) ਹਨ, ਪਰ ਉਹ ਸਾਰੇ ਹੀ ਵੱਢੇ ਜਾਣਗੇ। ਦੁਸ਼ਮਣ ਦੇ ਫ਼ੌਜੀ ਇੰਨੇ ਸਾਰੇ ਨੇ ਕਿ ਉਹ ਟਿੱਡੀ ਦਲ ਜਿਹੇ ਲੱਗਦੇ ਨੇ। ਇੱਥੇ ਇੰਨੇ ਸਾਰੇ ਫ਼ੌਜੀ ਹਨ ਕਿ ਕੋਈ ਉਨ੍ਹਾਂ ਨੂੰ ਗਿਣ ਨਹੀਂ ਸੱਕਦਾ।
Click consecutive words to select a phrase. Click again to deselect.
ਯਰਮਿਆਹ 46:23

ਯਹੋਵਾਹ ਇਹ ਗੱਲਾਂ ਆਖਦਾ ਹੈ: “ਉਹ ਮਿਸਰ ਦੇ ਜੰਗਲ (ਫ਼ੌਜ) ਨੂੰ ਵੱਢ ਸੁੱਟਣਗੇ। ਓੱਥੇ ਉਸ ਜੰਗਲ (ਫ਼ੌਜ) ਵਿੱਚ ਬਬੇਰੇ ਰੁੱਖ (ਫ਼ੌਜੀ) ਹਨ, ਪਰ ਉਹ ਸਾਰੇ ਹੀ ਵੱਢੇ ਜਾਣਗੇ। ਦੁਸ਼ਮਣ ਦੇ ਫ਼ੌਜੀ ਇੰਨੇ ਸਾਰੇ ਨੇ ਕਿ ਉਹ ਟਿੱਡੀ ਦਲ ਜਿਹੇ ਲੱਗਦੇ ਨੇ। ਇੱਥੇ ਇੰਨੇ ਸਾਰੇ ਫ਼ੌਜੀ ਹਨ ਕਿ ਕੋਈ ਉਨ੍ਹਾਂ ਨੂੰ ਗਿਣ ਨਹੀਂ ਸੱਕਦਾ।

ਯਰਮਿਆਹ 46:23 Picture in Punjabi