ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 50 ਯਰਮਿਆਹ 50:34 ਯਰਮਿਆਹ 50:34 ਤਸਵੀਰ English

ਯਰਮਿਆਹ 50:34 ਤਸਵੀਰ

ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵੇਗਾ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। ਉਹ ਬਹੁਤ ਤਾਕਤ ਨਾਲ ਉਨ੍ਹਾਂ ਲੋਕਾਂ ਦੀ ਰਾਖੀ ਕਰੇਗਾ। ਉਹ ਉਨ੍ਹਾਂ ਦੀ ਰਾਖੀ ਕਰੇਗਾ, ਤਾਂ ਜੋ ਉਹ ਧਰਤੀ ਅਰਾਮ ਕਰ ਸੱਕੇ। ਪਰ ਓੱਥੇ ਬਾਬਲ ਵਿੱਚ ਰਹਿਣ ਵਾਲੇ ਲੋਕਾਂ ਲਈ ਅਰਾਮ ਨਹੀਂ ਹੋਵੇਗਾ।”
Click consecutive words to select a phrase. Click again to deselect.
ਯਰਮਿਆਹ 50:34

ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵੇਗਾ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। ਉਹ ਬਹੁਤ ਤਾਕਤ ਨਾਲ ਉਨ੍ਹਾਂ ਲੋਕਾਂ ਦੀ ਰਾਖੀ ਕਰੇਗਾ। ਉਹ ਉਨ੍ਹਾਂ ਦੀ ਰਾਖੀ ਕਰੇਗਾ, ਤਾਂ ਜੋ ਉਹ ਧਰਤੀ ਅਰਾਮ ਕਰ ਸੱਕੇ। ਪਰ ਓੱਥੇ ਬਾਬਲ ਵਿੱਚ ਰਹਿਣ ਵਾਲੇ ਲੋਕਾਂ ਲਈ ਅਰਾਮ ਨਹੀਂ ਹੋਵੇਗਾ।”

ਯਰਮਿਆਹ 50:34 Picture in Punjabi