ਅੱਯੂਬ 1
1 ਨੇਕ ਇਨਸਾਨ, ਅੱਯੂਬ ਉਜ਼ ਦੇਸ਼ ਵਿੱਚ ਅੱਯੂਬ ਨਾਮ ਦਾ ਇੱਕ ਆਦਮੀ ਰਹਿੰਦਾ ਸੀ। ਅੱਯੂਬ ਨਿਰਦੋਸ਼ ਅਤੇ ਇਮਾਨਦਾਰ ਸੀ। ਉਹ ਪਰਮੇਸ਼ੁਰ ਤੋਂ ਡਰਦਾ ਸੀ ਅਤੇ ਉਸ ਨੇ ਮੰਦੇ ਅਮਲ ਕਰਨ ਤੋਂ ਇਨਕਾਰ ਕੀਤਾ।
2 ਅੱਯੂਬ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ।
3 ਅੱਯੂਬ 7,000 ਭੇਡਾਂ, 3,000 ਊਠਾਂ, 1,000 ਬਲਦਾਂ ਅਤੇ 500 ਗਧਿਆਂ ਦਾ ਮਾਲਕ ਸੀ। ਉਸ ਦੇ ਬਹੁਤ ਸਾਰੇ ਨੌਕਰ ਸਨ ਅਤੇ ਉਹ ਪੂਰਬ ਦਾ ਸਭ ਤੋਂ ਅਮੀਰ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਆਦਮੀ ਸੀ।
4 ਅੱਯੂਬ ਦੇ ਪੁੱਤਰ ਆਪਣੇ ਘਰ ਵਿੱਚ ਵਾਰੀ ਨਾਲ ਦਾਅਵਤਾਂ ਦਿੰਦੇ ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਵੀ ਸੱਦਾ ਦਿੰਦਾ।
5 ਅੱਯੂਬ ਆਪਣੇ ਬੱਚਿਆਂ ਦੀ ਦਾਅਵਤ ਤੋਂ ਮਗਰੋਂ ਸਵੇਰੇ ਜਲਦੀ ਉੱਠ ਪੈਂਦਾ ਸੀ। ਉਹ ਆਪਣੇ ਹਰ ਬੱਚੇ ਸਦਕਾ ਹੋਮ ਦੀ ਭੇਟ ਚੜ੍ਹਾਉਂਦਾ ਸੀ। ਉਹ ਸੋਚਦਾ ਸੀ, “ਹੋ ਸੱਕਦਾ ਹੈ ਮੇਰੇ ਬੱਚੇ ਬਁੇਧਿਆਨੇ ਹੋ ਗਏ ਹੋਣ ਅਤੇ ਆਪਣੀ ਦਾਅਵਤ ਸਮੇਂ ਪਰਮੇਸ਼ੁਰ ਦੇ ਖਿਲਾਫ ਕੋਈ ਪਾਪ ਕਰ ਬੈਠੇ ਹੋਣ।” ਅੱਯੂਬ ਹਮੇਸ਼ਾ ਇਵੇਂ ਹੀ ਕਰਦਾ ਸੀ ਤਾਂ ਜੋ ਉਸ ਦੇ ਬੱਚਿਆਂ ਦੇ ਪਾਪ ਬਖਸ਼ੇ ਜਾਣ।
6 ਫੇਰ ਦੂਤਾਂ ਦਾ, ਯਹੋਵਾਹ ਨੂੰ ਮਿਲਣ ਦਾ ਦਿਨ ਆ ਗਿਆ। ਸ਼ਤਾਨ ਵੀ ਉਨ੍ਹਾਂ ਦੂਤਾਂ ਨਾਲ ਉਬੇ ਸੀ।
7 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?” ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਧਰਤੀ ਉੱਤੇ ਇਧਰ-ਉਧਰ ਘੁੰਮਦਾ ਰਿਹਾ ਸੀ।”
8 ਫੇਰ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਵਰਗਾ ਹੋਰ ਕੋਈ ਬੰਦਾ ਨਹੀਂ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ।”
9 ਸ਼ਤਾਨ ਨੇ ਜਵਾਬ ਦਿੱਤਾ, “ਠੀਕ! ਪਰ ਅੱਯੂਬ ਕੋਲ ਪਰਮੇਸ਼ੁਰ ਦੀ ਇੱਜ਼ਤ ਕਰਨ ਦਾ ਕਾਰਣ ਹੈ।
10 ਤੁਸੀਂ ਹਮੇਸ਼ਾ ਉਸ ਦੀ ਉਸ ਦੇ ਪਰਿਵਾਰ ਦੀ ਅਤੇ ਉਸ ਦੀ ਹਰ ਚੀਜ਼ ਦੀ ਰਾਖੀ ਕਰਦੇ ਹੋ। ਤੁਸੀਂ ਉਸ ਨੂੰ ਉਸ ਦੇ ਹਰ ਕੰਮ ਵਿੱਚ ਸਫਲਤਾ ਦਿੱਤੀ ਹੈ। ਹਾਂ, ਤੁਸੀਂ ਉਸ ਨੂੰ ਆਸ਼ੀਰਵਾਦ ਦਿੱਤਾ ਹੈ। ਉਹ ਇੰਨਾ ਅਮੀਰ ਹੈ ਕਿ ਉਸ ਦੇ ਇਜੜ ਤ੍ਤੇ ਝੁਂਡ ਸਾਰੇ ਇਲਾਕੇ ਵਿੱਚ ਫੈਲੇ ਹੋਏ ਨੇ।
11 ਪਰ ਜੇ ਤੁਸੀਂ ਉਸਦੀ ਹਰ ਸ਼ੈਅ ਨੂੰ ਤਬਾਹ ਕਰ ਦੇਵੋ ਤਾਂ ਮੈਂ ਤੁਹਾਡੇ ਨਾਲ ਇਕਰਾਰ ਕਰਦਾ ਹਾਂ ਕਿ ਉਹ ਤੁਹਾਡੇ ਮੂੰਹ ਉੱਤੇ ਤੁਹਾਨੂੰ ਸਰਾਪੇਗਾ।”
12 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸੱਕਦਾ ਹੈ। ਪਰ ਉਸ ਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।” ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚੱਲਾ ਗਿਆ।
13 ਅੱਯੂਬ ਨੇ ਸਭ ਕੁਝ ਗੁਆ ਲਿਆ ਇੱਕ ਦਿਨ ਅੱਯੂਬ ਦੇ ਪੁੱਤਰ ਅਤੇ ਧੀਆਂ ਸਭ ਤੋਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ।
14 ਤਾਂ ਅੱਯੂਬ ਦੇ ਕੋਲ ਇੱਕ ਬੰਦਾ ਸੁਨੇਹਾ ਲੈ ਕੇ ਆਇਆ ਤੇ ਆਖਿਆ, “ਨੇੜੇ ਹੀ ਬਲਦ ਹੱਲ ਖਿੱਚ ਰਹੇ ਸਨ ਤੇ ਗੱਧੇ ਘਾਹ ਚਰ ਰਹੇ ਸਨ।
15 ਸਬੀਨ ਲੋਕਾਂ ਨੇ ਲੋਕ ਸਾਡੇ ਉੱਤੇ ਹਮਲਾ ਕਰ ਦਿੱਤਾ ਤੇ ਤੇਰੇ ਸਾਰੇ ਪਸ਼ੂਆਂ ਨੂੰ ਲੈ ਗਏ। ਉਨ੍ਹਾਂ ਲੋਕਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਕੇ ਆ ਗਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਆਇਆ ਹਾਂ।”
16 ਜਦੋਂ ਹਾਲੇ ਸੁਨੇਹਾ ਦੇਣ ਵਾਲਾ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਅੱਯੂਬ ਕੋਲ ਆਇਆ। ਦੂਸਰੇ ਸੰਦੇਸ਼ਵਾਹਕ ਨੇ ਆਖਿਆ, “ਅਕਾਸ਼ ਤੋਂ ਬਿਜਲੀ ਡਿੱਗੀ ਤੇ ਉਸ ਨੇ ਤੇਰੀਆਂ ਭੇਡਾਂ ਤੇ ਤੇਰੇ ਨੌਕਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ। ਇੱਕਲਾ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।”
17 ਹਾਲੇ ਉਹ ਸੰਦੇਸ਼ਵਾਹਕ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਇਸ ਤੀਸਰੇ ਸੰਦੇਸ਼ਵਾਹਕ ਨੇ ਆਖਿਆ, “ਕਸਦੀਆਂ ਨੇ ਫ਼ੌਜੀਆਂ ਦੇ ਤਿੰਨ ਦਸਤੇ ਭੇਜੇ। ਉਨ੍ਹਾਂ ਨੇ ਸਾਡੇ ਉੱਤੇ ਹਮਲਾ ਕੀਤਾ ਤੇ ਸਾਡੇ ਊਠ ਲੈ ਗਏ! ਉਨ੍ਹਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਸੱਕਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।”
18 ਜਦੋਂ ਉਹ ਤੀਸਰਾ ਸੰਦੇਸ਼ਵਾਹਕ ਹਾਲੇ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਚੌਬੇ ਸੰਦੇਸ਼ਵਾਹਕ ਨੇ ਆਖਿਆ, “ਤੇਰੇੇ ਪੁੱਤਰ ਅਤੇ ਧੀਆਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ।
19 ਤਾਂ ਮਾਰੂਬਲ ਵੱਲੋਂ ਅਚਾਨਕ ਤੇਜ਼ ਹਵਾ ਵਗੀ ਤੇ ਘਰ ਨੂੰ ਉਡਾ ਕੇ ਹੇਠਾਂ ਸੁੱਟ ਦਿੱਤਾ। ਘਰ ਤੇਰੇ ਪੁੱਤਰਾਂ ਤੇ ਧੀਆਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ ਹਨ। ਸਿਰਫ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ!”
20 ਜਦੋਂ ਅੱਯੂਬ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਮੁਨਾ ਲਿਆ ਇਹ ਦੱਸਣ ਲਈ ਕਿ ਉਹ ਕਿੰਨਾ ਉਦਾਸ ਤੇ ਬੇਚੈਨ ਸੀ ਫੇਰ ਅੱਯੂਬ ਧਰਤੀ ਉੱਤੇ ਡਿੱਗ ਪਿਆ ਤੇ ਪਰਮੇਸ਼ੁਰ ਦੀ ਉਪਾਸਨਾ ਕਰਨ ਲੱਗਿਆ।
21 ਉਸ ਨੇ ਆਖਿਆ: “ਜਦੋਂ ਮੈਂ ਇਸ ਦੁਨੀਆਂ ਵਿੱਚ ਜੰਮਿਆ ਸਾਂ, ਤਾਂ ਮੈਂ ਨੰਗਾ ਸਾਂ ਤੇ ਮੇਰੇ ਕੋਲ ਕੁਝ ਵੀ ਨਹੀਂ ਸੀ। ਜਦੋਂ ਮੈਂ ਮਰਾਂਗਾ ਤੇ ਇਸ ਦੁਨੀਆਂ ਨੂੰ ਛੱਡਾਂਗਾ, ਮੈਂ ਨੰਗਾ ਹੋਵਾਂਗਾ ਤੇ ਮੇਰੇ ਕੋਲ ਕੁਝ ਵੀ ਨਹੀਂ ਹੋਵੇਗਾ। ਯਹੋਵਾਹ ਦਿੰਦਾ ਹੈ, ਯਹੋਵਾਹ ਹੀ ਲੈ ਲੈਂਦਾ ਹੈ। ਯਹੋਵਾਹ ਦੇ ਨਾਮ ਦੀ ਉਸਤਤ ਕਰੋ!”
22 ਇਹ ਸਾਰੀਆਂ ਗੱਲਾਂ ਵਾਪਰੀਆਂ ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਅੱਯੂਬ ਨੇ ਇਹ ਨਹੀਂ ਆਖਿਆ ਕਿ ਪਰਮੇਸ਼ੁਰ ਨੇ ਕੁਝ ਗ਼ਲਤ ਕੀਤਾ ਹੈ।
1 There was a man in the land of Uz, whose name was Job; and that man was perfect and upright, and one that feared God, and eschewed evil.
2 And there were born unto him seven sons and three daughters.
3 His substance also was seven thousand sheep, and three thousand camels, and five hundred yoke of oxen, and five hundred she asses, and a very great household; so that this man was the greatest of all the men of the east.
4 And his sons went and feasted in their houses, every one his day; and sent and called for their three sisters to eat and to drink with them.
5 And it was so, when the days of their feasting were gone about, that Job sent and sanctified them, and rose up early in the morning, and offered burnt offerings according to the number of them all: for Job said, It may be that my sons have sinned, and cursed God in their hearts. Thus did Job continually.
6 Now there was a day when the sons of God came to present themselves before the Lord, and Satan came also among them.
7 And the Lord said unto Satan, Whence comest thou? Then Satan answered the Lord, and said, From going to and fro in the earth, and from walking up and down in it.
8 And the Lord said unto Satan, Hast thou considered my servant Job, that there is none like him in the earth, a perfect and an upright man, one that feareth God, and escheweth evil?
9 Then Satan answered the Lord, and said, Doth Job fear God for nought?
10 Hast not thou made an hedge about him, and about his house, and about all that he hath on every side? thou hast blessed the work of his hands, and his substance is increased in the land.
11 But put forth thine hand now, and touch all that he hath, and he will curse thee to thy face.
12 And the Lord said unto Satan, Behold, all that he hath is in thy power; only upon himself put not forth thine hand. So Satan went forth from the presence of the Lord.
13 And there was a day when his sons and his daughters were eating and drinking wine in their eldest brother’s house:
14 And there came a messenger unto Job, and said, The oxen were plowing, and the asses feeding beside them:
15 And the Sabeans fell upon them, and took them away; yea, they have slain the servants with the edge of the sword; and I only am escaped alone to tell thee.
16 While he was yet speaking, there came also another, and said, The fire of God is fallen from heaven, and hath burned up the sheep, and the servants, and consumed them; and I only am escaped alone to tell thee.
17 While he was yet speaking, there came also another, and said, The Chaldeans made out three bands, and fell upon the camels, and have carried them away, yea, and slain the servants with the edge of the sword; and I only am escaped alone to tell thee.
18 While he was yet speaking, there came also another, and said, Thy sons and thy daughters were eating and drinking wine in their eldest brother’s house:
19 And, behold, there came a great wind from the wilderness, and smote the four corners of the house, and it fell upon the young men, and they are dead; and I only am escaped alone to tell thee.
20 Then Job arose, and rent his mantle, and shaved his head, and fell down upon the ground, and worshipped,
21 And said, Naked came I out of my mother’s womb, and naked shall I return thither: the Lord gave, and the Lord hath taken away; blessed be the name of the Lord.
22 In all this Job sinned not, nor charged God foolishly.
1 John 4 in Tamil and English
1 প্রিয় বন্ধুরা, সংসারে অনেক ভণ্ড ভাববাদী দেখা দিয়েছে, তাই তোমরা সব আত্মাকে বিশ্বাস করো না৷ কিন্তু সেই সব আত্মাদের যাচাই করে দেখ য়ে তারা ঈশ্বর হতে এসেছে কিনা৷
Beloved, believe not every spirit, but try the spirits whether they are of God: because many false prophets are gone out into the world.
2 এইভাবে তোমরা ঈশ্বরের আত্মাকে চিনতে পারবে৷ য়ে কোন আত্মা যীশু খ্রীষ্ট য়ে রক্ত মাংসের দেহ ধারণ করে এসেছেন বলে স্বীকার করে, সে ঈশ্বরের কাছ থেকে এসেছে৷
Hereby know ye the Spirit of God: Every spirit that confesseth that Jesus Christ is come in the flesh is of God:
3 কিন্তু য়ে আত্মা, যীশুকে স্বীকার করে না, সে ঈশ্বরের কাছ থেকে আসে নি৷ এ সেই খ্রীষ্টারির আত্মা, খ্রীষ্টের শত্রু য়ে আসছে তা তোমরা শুনেছ, আর এখন সে তো সংসারে এসেই গেছে৷
And every spirit that confesseth not that Jesus Christ is come in the flesh is not of God: and this is that spirit of antichrist, whereof ye have heard that it should come; and even now already is it in the world.
4 আমার স্নেহের সন্তানগণ, তোমরা ঈশ্বরের লোক, তাই তোমরা ওদের ওপর জযী হয়েছ; কারণ তোমাদের মধ্যে যিনি (ঈশ্বর) বাস করেন তিনি জগতের মধ্যে বাসকারী দিয়াবলের থেকে অনেক মহান৷
Ye are of God, little children, and have overcome them: because greater is he that is in you, than he that is in the world.
5 এই ভণ্ড শিক্ষকরা হল জগতের, তাই তারা যা বলে তা সব জাগতিক কথাবার্তা, আর জগত তাদের কথা শোনে৷
They are of the world: therefore speak they of the world, and the world heareth them.
6 কিন্তু আমরা ঈশ্বরের লোক, ঈশ্বরকে য়ে জানে সে আমাদের কথা শোনে, য়ে ঈশ্বরের লোক নয় সে আমাদের কথা শোনে না৷ এইভাবেই আমরা সত্যের আত্মাকে ও ছলনার আত্মাকে চিনতে পারি৷
We are of God: he that knoweth God heareth us; he that is not of God heareth not us. Hereby know we the spirit of truth, and the spirit of error.
7 প্রিয় বন্ধুরা, এস আমরা পরস্পরকে ভালবাসি, কারণ ঈশ্বরই ভালবাসার উত্স আর য়ে কেউ ভালবাসতে জানে সে ঈশ্বরের সন্তান, সে ঈশ্বরকে জানে৷
Beloved, let us love one another: for love is of God; and every one that loveth is born of God, and knoweth God.
8 য়ে ভালবাসতে জানে না, সে ঈশ্বরকে জানে না, কারণ ঈশ্বর স্বয়ং হলেন ভালবাসা৷
He that loveth not knoweth not God; for God is love.
9 ঈশ্বর আমাদের প্রতি তাঁর ভালবাসা এইভাবেই দেখিয়েছেন, তিনি তাঁর একমাত্র পুত্রকে এ জগতে পাঠালেন য়েন তাঁর মাধ্যমে আমরা জীবন লাভ করি৷
In this was manifested the love of God toward us, because that God sent his only begotten Son into the world, that we might live through him.
10 ঈশ্বরের প্রতি আমাদের ভালবাসা নয়, বরং আমাদের প্রতি ঈশ্বরের ভালবাসাই হল প্রকৃত ভালবাসা৷ ঈশ্বর আমাদের পাপের প্রায়শ্চিত্ত বলিরূপে তাঁর পুত্রকে পাঠিয়ে আমাদের প্রতি তাঁর ভালবাসা প্রকাশ করেছেন৷
Herein is love, not that we loved God, but that he loved us, and sent his Son to be the propitiation for our sins.
11 প্রিয় বন্ধুরা, এইভাবে ঈশ্বর আমাদের ভালবেসেছেন, সুতরাং আমরাও অবশ্যই পরস্পরকে ভালবাসব৷
Beloved, if God so loved us, we ought also to love one another.
12 ঈশ্বরকে কেউ কখনও দেখেনি৷ যদি আমরা পরস্পরকে ভালবাসি, তবে ঈশ্বর আমাদের মধ্যে অবস্থান করেন; আর তাঁর ভালবাসা আমাদের মধ্যে পূর্ণতা লাভ করেছে৷
No man hath seen God at any time. If we love one another, God dwelleth in us, and his love is perfected in us.
13 আমরা জানি য়ে তিনি আমাদের মধ্যে আছেন; আর আমরা তাঁর মধ্যে অবস্থান করছি৷ এ বিষয় আমরা জানি, কারণ ঈশ্বর তাঁর আত্মাকে আমাদের দান করেছেন৷
Hereby know we that we dwell in him, and he in us, because he hath given us of his Spirit.
14 আমরা দেখেছি পিতা তাঁর পুত্রকে জগতের ত্রাণকর্তারূপে পাঠিয়েছেন৷ সেই বার্তাই আমরা লোকদের কাছে বলছি৷
And we have seen and do testify that the Father sent the Son to be the Saviour of the world.
15 কেউ যদি স্বীকার করে য়ে, ‘যীশু ঈশ্বরের পুত্র,’ তবে ঈশ্বর তাঁর অন্তরে বাস করেন, আর সে ঈশ্বরেতে থাকে৷
Whosoever shall confess that Jesus is the Son of God, God dwelleth in him, and he in God.
16 আমাদের জন্য ঈশ্বরের ভালবাসা আছে আমরা তা জানি ও বিশ্বাস করি৷ঈশ্বরই স্বয়ং ভালবাসা, আর য়ে কেউ ভালবাসায় থাকে সে ঈশ্বরের মধ্যে থাকে ও ঈশ্বর তার মধ্যে থাকেন৷
And we have known and believed the love that God hath to us. God is love; and he that dwelleth in love dwelleth in God, and God in him.
17 যদি আমাদের ক্ষেত্রে ভালবাসা এই ভাবেই পূর্ণতা পায়, তবে শেষ বিচারের দিনে আমরা নির্ভয়ে দাঁড়াতে পারব, কারণ এ জগতে আমরা খ্রীষ্টেরই মতো৷
Herein is our love made perfect, that we may have boldness in the day of judgment: because as he is, so are we in this world.
18 য়েখানে ঈশ্বরের ভালবাসা সেখানে ভয় থাকে না, পরিপূর্ণ ভালবাসা ভয়কে দূর করে দেয়, কারণ ভয়ের সঙ্গে শাস্তির চিন্তা জড়িত থাকে৷ য়ে ভয় পায় সে ভালবাসায় পূর্ণতা লাভ করে নি৷
There is no fear in love; but perfect love casteth out fear: because fear hath torment. He that feareth is not made perfect in love.
19 তিনিই (ঈশ্বর) আগে আমাদের ভালবেসেছেন, আর তার ফলে আমরা ভালবাসতে পারি৷
We love him, because he first loved us.
20 যদি কেউ বলে, ‘সে ঈশ্বরকে ভালবাসে’ অথচ সে তার খ্রীষ্টেতে কোন ভাই ও বোনকে ঘৃণা করে তবে সে মিথ্যাবাদী৷ য়ে ভাইকে দেখতে পাচ্ছে, সে যদি তাকে ঘৃণা করে তবে য়াঁকে সে কোনও দিন চোখে দেখে নি, সেই ঈশ্বরকে সে ভালবাসতে পারে না৷
If a man say, I love God, and hateth his brother, he is a liar: for he that loveth not his brother whom he hath seen, how can he love God whom he hath not seen?
21 কারণ ঈশ্বরের কাছ থেকে আমরা এই আদেশ পেয়েছি, ঈশ্বরকে য়ে ভালবাসে সে য়েন তার নিজের ভাইকেও ভালবাসে৷
And this commandment have we from him, That he who loveth God love his brother also.