ਅੱਯੂਬ 21
1 ਅੱਯੂਬ ਦਾ ਜਵਾਬ ਫੇਰ ਅੱਯੂਬ ਨੇ ਜਵਾਬ ਦਿੱਤਾ:
2 “ਜੋ ਮੈਂ ਆਖਦਾ ਹਾਂ, ਸੁਣੋ। ਮੈਨੂੰ ਰਾਹਤ ਦੇਣ ਲਈ ਤੁਹਾਡਾ ਇਹ ਰਾਹ ਰਹਿਣ ਦਿਓ।
3 ਮੇਰੇ ਗੱਲ ਕਰਦਿਆਂ ਤਾਂ ਧੀਰਜ ਰੱਖੋ। ਫੇਰ ਜਦੋਂ ਮੈਂ ਬੋਲ ਚੁੱਕਿਆ ਭ੍ਭਾਵੇਂ ਮੇਰਾ ਮਜ਼ਾਕ ਉਡਾ ਲੈਣਾ।
4 “ਮੈਂ ਲੋਕਾਂ ਦੇ ਵਰਿੁੱਸ਼ ਸ਼ਿਕਾਇਤ ਨਹੀਂ ਕਰ ਰਿਹਾ ਹਾਂ, ਕੀ ਮੈਂ ਕਰ ਰਿਹਾ ਹਾਂ? ਤਾਂ ਮੈਂ ਬੇਸਬਰਾ ਕਿਉਂ ਨਾ ਹੋਵਾਂ?
5 ਮੇਰੇ ਵੱਲ ਤੱਕੋ ਤੇ ਹੈਰਾਨ ਹੋਵੋ। ਆਪਣੇ ਮੂੰਹ ਤੇ ਹੱਥ ਰੱਖੋ ਤੇ ਮੇਰੇ ਵੱਲ ਹੈਰਾਨੀ ਨਾਲ ਝਾਕੋ।
6 ਜਦੋਂ ਮੈਂ ਸੋਚਦਾ ਹਾਂ ਕਿ ਮੇਰੇ ਨਾਲ ਕੀ ਵਾਪਰਿਆ ਹੈ ਮੈਂ ਡਰ ਮਹਿਸੂਸ ਕਰਦਾ ਹਾਂ ਤੇ ਮੇਰਾ ਸ਼ਰੀਰ ਕੰਬਦਾ ਹੈ।
7 ਬੁਰੇ ਆਦਮੀ ਲੰਮਾ ਜੀਵਨ ਕਿਉਂ ਜਿਉਂਦੇ ਨੇ? ਉਹ ਕਿਉਂ ਬਿਰਧ ਤੇ ਕਾਮਯਾਬ ਹੁੰਦੇ ਨੇ?
8 ਬੁਰੇ ਆਦਮੀ ਆਪਣੇ ਬੱਚਿਆਂ ਨੂੰ ਆਪਣੇ ਨਾਲ ਵੱਧਦਿਆਂ ਫ਼ੁਲਦਿਆਂ ਦੇਖਦੇ ਨੇ। ਬੁਰੇ ਆਦਮੀ ਆਪਣੇ ਪੋਤਰਿਆਂ ਨੂੰ ਵੇਖਣ ਲਈ ਜਿਉਂਦੇ ਰਹਿੰਦੇ ਨੇ।
9 ਉਨ੍ਹਾਂ ਦੇ ਘਰ ਸੁਰੱਖਿਅਤ ਨੇ ਤੇ ਉਹ ਭੈਭੀਤ ਨਹੀਂ ਹਨ। ਬੁਰੇ ਆਦਮੀਆਂ ਨੂੰ ਦੰਡ ਦੇਣ ਲਈ ਪਰਮੇਸ਼ੁਰ ਕੋਈ ਲਾਠੀ ਨਹੀਂ ਵਰਤਦਾ।
10 ਉਨ੍ਹਾਂ ਦੇ ਬਲਦ ਕਦੇ ਮੇਲ ਕਰਨ ਤੋਂ ਨਹੀਂ ਖੁਂਝਦੇ। ਉਨ੍ਹਾਂ ਦੀਆਂ ਗਾਵਾਂ ਦੇ ਵੱਛੇ ਹੁੰਦੇ ਹਨ, ਤੇ ਵੱਛੇ ਜਨਮ ਸਮੇਂ ਨਹੀਂ ਮਰਦੇ।
11 ਬਦ ਆਦਮੀ ਆਪਣੇ ਬੱਚਿਆਂ ਨੂੰ ਲੇਲਿਆਂ ਵਾਂਗ ਖੇਡਣ ਲਈ ਬਾਹਰ ਭੇਜਦੇ ਨੇ। ਉਨ੍ਹਾਂ ਦੇ ਬੱਚੇ ਇੱਧਰ-ਓਧਰ ਨੱਚਦੇ ਫ਼ਿਰਦੇ ਨੇ।
12 ਉਹ ਤੰਬੂਰੀਆਂ, ਰਬਾਬਾਂ ਅਤੇ ਸਿਤਾਰਾਂ ਦੀ ਧੁਨ ਉੱਤੇ ਨੱਚਦੇ ਗਾਉਂਦੇ ਨੇ।
13 ਬੁਰੇ ਆਦਮੀ ਆਪਣੀਆਂ ਜ਼ਿੰਦਗੀਆਂ ਦੌਰਾਨ ਕਾਮਯਾਬੀ ਮਾਣਦੇ ਨੇ। ਫ਼ੇਰ ਉਹ ਮਰ ਜਾਂਦੇ ਨੇ ਤੇ ਬਿਨਾ ਦੁੱਖ ਤੋਂ ਆਪਣੀ ਕਬਰ ਵਿੱਚ ਪੈ ਜਾਂਦੇ ਨੇ।
14 ਪਰ ਬੁਰੇ ਆਦਮੀ ਪਰਮੇਸ਼ੁਰ ਨੂੰ ਆਖਦੇ ਨੇ, ‘ਸਾਨੂੰ ਇੱਕਲਿਆਂ ਛੱਡ ਦਿਉ! ਸਾਨੂੰ ਇਸਦੀ ਪ੍ਰਵਾਹ ਨਹੀਂ ਕਿ ਤੁਸੀਂ ਕੀ ਚਾਹੁੰਦੇ ਹੋ ਕਿ ਅਸੀਂ ਕਰੀਏ!’
15 ਤੇ ਬੁਰੇ ਆਦਮੀ ਆਖਦੇ ਨੇ ਸਰਬ-ਸ਼ਕਤੀਮਾਨ ਪਰਮੇਸ਼ੁਰ ਕੌਣ ਹੈ? ਸਾਨੂੰ ਉਸ ਦੀ ਸੇਵਾ ਕਰਨ ਦੀ ਲੋੜ ਨਹੀਂ। ਉਸ ਦੇ ਅੱਗੇ ਪ੍ਰਾਰਥਨਾ ਕਰਨ ਦਾ ਲਾਭ ਨਹੀਂ ਹੋਵੇਗਾ!
16 “ਕੀ ਬਦ ਲੋਕ ਖੁਦ ਹੀ ਕਾਮਯਾਬੀ ਹਾਸਿਲ ਨਹੀਂ ਕਰਦੇ? ਪਰ ਮੈਂ ਉਨ੍ਹਾਂ ਦੇ ਮਸ਼ਵਰੇ ਤੋਂ ਦੂਰ ਰਹਿੰਦਾ ਹਾਂ।
17 ਪਰ, ਕਿੰਨੀ ਵਾਰੀ ਬਦ ਲੋਕਾਂ ਦੀ ਰੌਸ਼ਨੀ ਬੁਝਾਈ ਗਈ ਹੈ? ਕਿੰਨੀ ਕੁ ਵਾਰੀ ਬਦ ਲੋਕਾਂ ਉੱਤੇ ਮੁਸੀਬਤ ਆਉਂਦੀ ਹੈ। ਕਦੋਂ ਪਰਮੇਸ਼ੁਰ ਉਨ੍ਹਾਂ ਉੱਤੇ ਕ੍ਰੋਧਵਾਨ ਹੁੰਦਾ ਹੈ ਤੇ ਉਨ੍ਹਾਂ ਨੂੰ ਦੰਡ ਦਿੰਦਾ ਹੈ?
18 ਕੀ ਪਰਮੇਸ਼ੁਰ ਬੁਰੇ ਬੰਦਿਆਂ ਨੂੰ ਦੂਰ ਉਡਾ ਦਿੰਦਾ ਹੈ, ਜਿਵੇਂ ਹਵਾ ਤਿਨਕੇ ਨੂੰ ਉਡਾਉਂਦੀ ਹੈ, ਜਿਵੇਂ ਤੇਜ਼ ਹਵਾ ਅਨਾਜ ਦੀ ਤੂੜੀ ਨੂੰ ਉਡਾਉਂਦੀ ਹੈ।
19 ਪਰ ਤੁਸੀਂ ਆਖਦੇ ਹੋ ‘ਪਰਮੇਸ਼ੁਰ ਇੱਕ ਬੱਚੇ ਨੂੰ ਉਸ ਦੇ ਪਿਤਾ ਦੇ ਪਾਪਾਂ ਦੇ ਬਦਲੇ ਦੰਡ ਦਿੰਦਾ ਹੈ!’ ਪਰਮੇਸ਼ੁਰ ਨੂੰ ਖੁਦ ਬੁਰੇ ਆਦਮੀ ਨੂੰ ਦੰਡ ਦੇਣ ਦਿਓ ਫ਼ੇਰ ਉਹ ਬੁਰਾ ਆਦਮੀ ਜਾਣ ਲਵੇਗਾ ਕਿ ਉਸ ਨੂੰ ਉਸ ਦੇ ਪਾਪਾਂ ਦਾ ਦੰਡ ਮਿਲ ਰਿਹਾ ਹੈ।
20 ਗੁਨਾਹਗਾਰ ਨੂੰ ਖੁਦ ਆਪਣੀ ਸਜ਼ਾ ਦੇਖਣ ਦਿਉ। ਉਸ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਦਾ ਕ੍ਰੋਧ ਮਹਿਸੂਸ ਕਰਨ ਦਿਉ।
21 ਜਦੋਂ ਬੁਰੇ ਬੰਦੇ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ ਤੇ ਉਹ ਮਰ ਜਾਂਦਾ ਹੈ ਉਹ ਉਸ ਪਰਿਵਾਰ ਦੀ ਪਰਵਾਹ ਨਹੀਂ ਕਰਦਾ ਜਿਸ ਨੂੰ ਉਹ ਪਿੱਛੇ ਛੱਡ ਜਾਂਦਾ ਹੈ।
22 “ਕੋਈ ਵੀ ਬੰਦਾ ਪਰਮੇਸ਼ੁਰ ਨੂੰ ਗਿਆਨ ਨਹੀਂ ਸਿੱਖਾ ਸੱਕਦਾ। ਪਰਮੇਸ਼ੁਰ ਉੱਚੇ ਅਹੁਦਿਆਂ ਤੇ ਬੈਠੇ ਲੋਕਾਂ ਨੂੰ ਵੀ ਪਰੱਖਦਾ ਹੈ।
23 ਇੱਕ ਆਦਮੀ ਪੂਰੀ ਅਤੇ ਕਾਮਯਾਬ ਜ਼ਿੰਦਗੀ ਮਗਰੋਂ ਮਰਦਾ ਹੈ। ਉਸ ਨੇ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਆਰਾਮਦਾਇੱਕ ਜ਼ਿੰਦਗੀ ਜੀਵੀ।
24 ਉਸ ਦੇ ਸ਼ਰੀਰ ਨੂੰ ਬਹੁਤ ਭੋਜਨ ਮਿਲਿਆ ਤੇ ਉਸ ਦੀਆਂ ਹੱਡੀਆਂ ਹਾਲੇ ਵੀ ਮਜ਼ਬੂਤ ਸਨ।
25 ਪਰ ਇੱਕ ਹੋਰ ਬੰਦਾ ਸਖਤ ਜ਼ਿੰਦਗੀ ਮਗਰੋਂ ਕੁੜਤ੍ਤਨ ਭਰੀ ਰੂਹ ਨਾਲ ਮਰਦਾ ਹੈ। ਉਸ ਨੇ ਕਦੇ ਵੀ ਕੋਈ ਚੰਗੀ ਸ਼ੈਅ ਨਹੀਂ ਮਾਣੀ।
26 ਅੰਤ ਵਿੱਚ ਉਹ ਦੋਵੇਂ ਬੰਦੇ ਇਕੱਠੇ ਹੀ ਖਾਕ ਅੰਦਰ ਲੇਟ ਜਾਣਗੇ। ਕੀੜੇ ਉਨ੍ਹਾਂ ਦੋਹਾਂ ਨੂੰ ਢੱਕ ਲੈਣਗੇ।
27 “ਪਰ ਮੈਂ ਜਾਣਦਾ ਹਾਂ ਕਿ ਤੁਸੀਂ ਕੀ ਸੋਚ ਰਹੇ ਹੋ, ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਦੁੱਖ ਪੁਹਂਚਾਉਣਾ ਚਾਹੁੰਦੇ ਹੋ।
28 ਭਾਵੇਂ ਤੁਸੀਂ ਆਖੋ: ‘ਮੈਨੂੰ ਕਿਸੇ ਨੇਕ ਆਦਮੀ ਦਾ ਘਰ ਦਿਖਾ। ਹੁਣ, ਮੈਨੂੰ ਦਿਖਾ ਜਿੱਥੇ ਬੁਰੇ ਆਦਮੀ ਰਹਿੰਦੇ ਨੇ।’
29 “ਅਵੱਸ਼ ਹੀ ਤੂੰ ਰਾਹੀਆਂ ਨਾਲ ਗੱਲਾਂ ਕੀਤੀਆਂ ਹੋਣੀਆਂ। ਅਵੱਸ਼ ਹੀ, ਤੂੰ ਉਨ੍ਹਾਂ ਦੀ ਕਹਾਣੀਆਂ ਕਬੂਲ ਕਰੇਂਗਾ।
30 ਬੁਰੇ ਆਦਮੀ ਬਚ ਜਾਂਦੇ ਨੇ ਜਦੋਂ ਬਿਪਤਾ ਆਉਂਦੀ ਹੈ। ਉਹ ਬਚ ਜਾਂਦੇ ਨੇ ਜਦੋਂ ਪਰਮੇਸ਼ੁਰ ਆਪਣਾ ਕਹਿਰ ਦਰਸਾਉਂਦਾ ਹੈ।
31 ਕੋਈ ਵੀ ਬੁਰੇ ਆਦਮੀ ਦੀ, ਉਸ ਦੇ ਮੰਦੇ ਕਾਰਿਆਂ ਲਈ, ਉਸ ਦੇ ਮੂੰਹ ਉੱਤੇ ਉਸਦੀ ਅਲੋਚਨਾ ਨਹੀਂ ਕਰਦਾ। ਕੋਈ ਵੀ ਬੰਦਾ ਉਸ ਨੂੰ ਉਸ ਦੀ ਬਦੀ ਲਈ ਦੰਡ ਨਹੀਂ ਦਿੰਦਾ।
32 ਜਦੋਂ ਉਸ ਆਦਮੀ ਨੂੰ ਉਸਦੀ ਕਬਰ ਵੱਲ ਲਿਜਾਇਆ ਜਾਵੇਗਾ, ਪਹਿਰੇਦਾਰ ਉਸਦੀ ਕਬਰ ਦੇ ਨੇੜੇ ਖੜ੍ਹਾ ਹੋਵੇਗਾ।
33 ਇਸ ਲਈ ਉਸ ਬੁਰੇ ਬੰਦੇ ਲਈ ਵਾਦੀ ਦੀ ਮਿੱਟੀ ਵੀ ਖੁਸ਼ਗਵਾਰ ਹੋਵੇਗੀ। ਤੇ ਉਸ ਦੇ ਜਨਾਜ਼ੇ ਵਿੱਚ ਹਜ਼ਾਰਾਂ ਲੋਕੀ ਸ਼ਾਮਿਲ ਹੋਣਗੇ।
34 “ਇਸ ਲਈ ਆਪਣੇ ਖਾਲੀ ਸ਼ਬਦਾਂ ਨਾਲ ਤੁਸੀਂ ਮੈਨੂੰ ਰਾਹਤ ਨਹੀਂ ਪਹੁੰਚਾ ਸੱਕਦੇ। ਤੁਹਾਡੇ ਸ਼ਬਦ ਬਿਨਾ ਸਾਜ਼ਿਸ਼ ਦੇ ਕੁਝ ਨਹੀਂ ਹਨ।”
1 But Job answered and said,
2 Hear diligently my speech, and let this be your consolations.
3 Suffer me that I may speak; and after that I have spoken, mock on.
4 As for me, is my complaint to man? and if it were so, why should not my spirit be troubled?
5 Mark me, and be astonished, and lay your hand upon your mouth.
6 Even when I remember I am afraid, and trembling taketh hold on my flesh.
7 Wherefore do the wicked live, become old, yea, are mighty in power?
8 Their seed is established in their sight with them, and their offspring before their eyes.
9 Their houses are safe from fear, neither is the rod of God upon them.
10 Their bull gendereth, and faileth not; their cow calveth, and casteth not her calf.
11 They send forth their little ones like a flock, and their children dance.
12 They take the timbrel and harp, and rejoice at the sound of the organ.
13 They spend their days in wealth, and in a moment go down to the grave.
14 Therefore they say unto God, Depart from us; for we desire not the knowledge of thy ways.
15 What is the Almighty, that we should serve him? and what profit should we have, if we pray unto him?
16 Lo, their good is not in their hand: the counsel of the wicked is far from me.
17 How oft is the candle of the wicked put out! and how oft cometh their destruction upon them! God distributeth sorrows in his anger.
18 They are as stubble before the wind, and as chaff that the storm carrieth away.
19 God layeth up his iniquity for his children: he rewardeth him, and he shall know it.
20 His eyes shall see his destruction, and he shall drink of the wrath of the Almighty.
21 For what pleasure hath he in his house after him, when the number of his months is cut off in the midst?
22 Shall any teach God knowledge? seeing he judgeth those that are high.
23 One dieth in his full strength, being wholly at ease and quiet.
24 His breasts are full of milk, and his bones are moistened with marrow.
25 And another dieth in the bitterness of his soul, and never eateth with pleasure.
26 They shall lie down alike in the dust, and the worms shall cover them.
27 Behold, I know your thoughts, and the devices which ye wrongfully imagine against me.
28 For ye say, Where is the house of the prince? and where are the dwelling places of the wicked?
29 Have ye not asked them that go by the way? and do ye not know their tokens,
30 That the wicked is reserved to the day of destruction? they shall be brought forth to the day of wrath.
31 Who shall declare his way to his face? and who shall repay him what he hath done?
32 Yet shall he be brought to the grave, and shall remain in the tomb.
33 The clods of the valley shall be sweet unto him, and every man shall draw after him, as there are innumerable before him.
34 How then comfort ye me in vain, seeing in your answers there remaineth falsehood?
1 And Jacob lifted up his eyes, and looked, and, behold, Esau came, and with him four hundred men. And he divided the children unto Leah, and unto Rachel, and unto the two handmaids.
2 And he put the handmaids and their children foremost, and Leah and her children after, and Rachel and Joseph hindermost.
3 And he passed over before them, and bowed himself to the ground seven times, until he came near to his brother.
4 And Esau ran to meet him, and embraced him, and fell on his neck, and kissed him: and they wept.
5 And he lifted up his eyes, and saw the women and the children; and said, Who are those with thee? And he said, The children which God hath graciously given thy servant.
6 Then the handmaidens came near, they and their children, and they bowed themselves.
7 And Leah also with her children came near, and bowed themselves: and after came Joseph near and Rachel, and they bowed themselves.
8 And he said, What meanest thou by all this drove which I met? And he said, These are to find grace in the sight of my lord.
9 And Esau said, I have enough, my brother; keep that thou hast unto thyself.
10 And Jacob said, Nay, I pray thee, if now I have found grace in thy sight, then receive my present at my hand: for therefore I have seen thy face, as though I had seen the face of God, and thou wast pleased with me.
11 Take, I pray thee, my blessing that is brought to thee; because God hath dealt graciously with me, and because I have enough. And he urged him, and he took it.
12 And he said, Let us take our journey, and let us go, and I will go before thee.
13 And he said unto him, My lord knoweth that the children are tender, and the flocks and herds with young are with me: and if men should overdrive them one day, all the flock will die.
14 Let my lord, I pray thee, pass over before his servant: and I will lead on softly, according as the cattle that goeth before me and the children be able to endure, until I come unto my lord unto Seir.
15 And Esau said, Let me now leave with thee some of the folk that are with me. And he said, What needeth it? let me find grace in the sight of my lord.
16 So Esau returned that day on his way unto Seir.
17 And Jacob journeyed to Succoth, and built him an house, and made booths for his cattle: therefore the name of the place is called Succoth.
18 And Jacob came to Shalem, a city of Shechem, which is in the land of Canaan, when he came from Padan-aram; and pitched his tent before the city.
19 And he bought a parcel of a field, where he had spread his tent, at the hand of the children of Hamor, Shechem’s father, for an hundred pieces of money.
20 And he erected there an altar, and called it El-elohe-Israel.