ਅੱਯੂਬ 3:8
ਕਈ ਜਾਦੂਗਰ ਹਮੇਸ਼ਾ ਲਿਵਯਾਬਾਨ ਨੂੰ ਜਾਗਉਣਾ ਲੋਚਦੇ ਨੇ। ਇਸ ਲਈ ਉਨ੍ਹਾਂ ਨੂੰ ਆਪਣੇ ਸਰਾਪ ਦੇਣ ਦੇਵੋ ਅਤੇ ਉਸ ਦਿਨ ਨੂੰ ਸਰਾਪ ਦੇਣ ਦਿਉ ਜਦੋਂ ਮੈਂ ਜੰਮਿਆ ਸਾਂ।
Cross Reference
ਪੈਦਾਇਸ਼ 16:8
ਦੂਤ ਨੇ ਆਖਿਆ, “ਹਾਜਰਾ, ਤੂੰ ਸਾਰਈ ਦੀ ਦਾਸੀਂ ਹੈਂ। ਤੂੰ ਇੱਥੇ ਕੀ ਕਰ ਰਹੀ ਹੈਂ? ਤੂੰ ਕਿਧਰ ਜਾ ਰਹੀ ਹੈਂ?” ਹਾਜਰਾ ਨੇ ਆਖਿਆ, “ਮੈਂ ਸਾਰਈ ਤੋਂ ਦੂਰ ਭੱਜ ਰਹੀ ਹਾਂ।”
ਅੱਯੂਬ 1:7
ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?” ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਧਰਤੀ ਉੱਤੇ ਇਧਰ-ਉਧਰ ਘੁੰਮਦਾ ਰਿਹਾ ਸੀ।”
ਯੂਹੰਨਾ 14:30
“ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ।
੨ ਕੁਰਿੰਥੀਆਂ 4:4
ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।
੧ ਪਤਰਸ 5:8
ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।
Let them curse | יִקְּבֻ֥הוּ | yiqqĕbuhû | yee-keh-VOO-hoo |
it that curse | אֹֽרְרֵי | ʾōrĕrê | OH-reh-ray |
the day, | י֑וֹם | yôm | yome |
ready are who | הָֽ֝עֲתִידִ֗ים | hāʿătîdîm | HA-uh-tee-DEEM |
to raise up | עֹרֵ֥ר | ʿōrēr | oh-RARE |
their mourning. | לִוְיָתָֽן׃ | liwyātān | leev-ya-TAHN |