ਅੱਯੂਬ 4:1
ਅਲੀਫ਼ਜ ਬੋਲਦਾ ਹੈ ਤੇਮਾਨ ਦੇ ਅਲੀਫਜ਼ ਨੇ ਜਵਾਬ ਦਿੱਤਾ:
Then Eliphaz | וַ֭יַּעַן | wayyaʿan | VA-ya-an |
the Temanite | אֱלִיפַ֥ז | ʾĕlîpaz | ay-lee-FAHZ |
answered | הַֽתֵּימָנִ֗י | hattêmānî | ha-tay-ma-NEE |
and said, | וַיֹּאמַֽר׃ | wayyōʾmar | va-yoh-MAHR |
Cross Reference
ਅੱਯੂਬ 2:11
ਅੱਯੂਬ ਦੇ ਤਿੰਨ ਦੋਸਤ ਉਸ ਨੂੰ ਮਿਲਣ ਲਈ ਆਉਂਦੇ ਹਨ ਅੱਯੂਬ ਦੇ ਤਿੰਨ ਦੋਸਤ ਸਨ ਤੇਮਾਨੀ ਤੋਂ ਅਲੀਫ਼ਜ, ਸੂਹੀ ਤੋਂ ਬਿਲਦਦ, ਅਤੇ ਨਅਮਾਤੀ ਤੋਂ ਸੋਫ਼ਰ। ਇਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨਾਲ ਵਾਪਰੀਆਂ ਮੰਦੀਆਂ ਘਟਨਾਵਾਂ ਬਾਰੇ ਸੁਣਿਆ। ਇਹ ਤਿੰਨੇ ਦੋਸਤ ਘਰੋ ਨਿਕਲ ਕੇ ਇਕੱਠੇ ਹੋਏ। ਉਨ੍ਹਾਂ ਨੇ ਨਿਆਂ ਕੀਤਾ ਕਿ ਅੱਯੂਬ ਕੋਲ ਜਾਕੇ ਉਸ ਨਾਲ ਹਮਦਰਦੀ ਜਤਾਉਣ ਤੇ ਉਸ ਨੂੰ ਹੌਸਲਾ ਦੇਣ।
ਅੱਯੂਬ 3:1
ਅੱਯੂਬ ਆਪਣੇ ਜਨਮ ਦਿਹਾੜੇ ਨੂੰ ਸਰਾਪਦਾ ਫੇਰ ਅੱਯੂਬ ਨੇ ਆਪਣਾ ਮੂੰਹ ਖੋਲ੍ਹਿਆ ਤੇ ਉਸ ਦਿਨ ਨੂੰ ਸਰਾਪ ਦਿੱਤਾ ਜਿਸ ਦਿਨ ਉਹ ਜੰਮਿਆ ਸੀ।
ਅੱਯੂਬ 6:1
ਅੱਯੂਬ ਦਾ ਅਲੀਫਜ਼ ਨੂੰ ਜਵਾਬ ਦੇਣਾ ਫੇਰ ਅੱਯੂਬ ਨੇ ਜਵਾਬ ਦਿੱਤਾ:
ਅੱਯੂਬ 8:1
ਬਿਲਦਦ ਦਾ ਅੱਯੂਬ ਨਾਲ ਗੱਲ ਕਰਨਾ ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ,
ਅੱਯੂਬ 15:1
ਅਲੀਫਜ਼ ਦਾ ਅੱਯੂਬ ਨੂੰ ਜਵਾਬ ਫੇਰ ਤੇਮਾਨ ਤੋਂ ਅਲੀਫਜ਼ ਨੇ ਅੱਯੂਬ ਨੂੰ ਜਵਾਬ ਦਿੱਤਾ:
ਅੱਯੂਬ 22:1
ਅਲੀਫਜ਼ ਦਾ ਜਵਾਬ ਫੇਰ ਤੇਮਾਨ ਦੇ ਅਲੀਫ਼ਜ਼ ਨੇ ਜਵਾਬ ਦਿੱਤਾ:
ਅੱਯੂਬ 42:9
ਇਸ ਤਰ੍ਹਾਂ ਤੇਮਾਨੀ ਦੇ ਅਲੀਫਜ਼ ਸ਼ੂਹੀ ਦੇ ਬਿਲਦਦ ਅਤੇ ਨਅਮਾਤੀ ਦੇ ਸੋਫਰ ਨੇ ਯਹੋਵਾਹ ਦੀ ਆਗਿਆ ਮੰਨੀ। ਫਿਰ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਸੁਣੀ।