ਅੱਯੂਬ 7:17
ਹੇ ਪਰਮੇਸ਼ੁਰ, ਆਦਮੀ ਤੇਰੇ ਲਈ ਇੰਨਾ ਮਹ੍ਹਤਵਪੂਰਣ ਕਿਉਂ ਹੈ। ਤੂੰ ਉਸ ਵੱਲ ਧਿਆਨ ਵੀ ਕਿਉਂ ਕਰਦਾ ਹੈਂ!
What | מָֽה | mâ | ma |
is man, | אֱ֭נוֹשׁ | ʾĕnôš | A-nohsh |
that | כִּ֣י | kî | kee |
thou shouldest magnify | תְגַדְּלֶ֑נּוּ | tĕgaddĕlennû | teh-ɡa-deh-LEH-noo |
that and him? | וְכִי | wĕkî | veh-HEE |
thou shouldest set | תָשִׁ֖ית | tāšît | ta-SHEET |
thine heart | אֵלָ֣יו | ʾēlāyw | ay-LAV |
upon | לִבֶּֽךָ׃ | libbekā | lee-BEH-ha |
Cross Reference
ਇਬਰਾਨੀਆਂ 2:6
ਇਹ ਪੋਥੀਆਂ ਵਿੱਚ ਇੱਕ ਜਗ਼੍ਹਾ ਤੇ ਲਿਖਿਆ ਗਿਆ ਹੈ, “ਪਰਮੇਸ਼ੁਰ, ਤੂੰ ਮਨੁੱਖ ਦਾ ਧਿਆਨ ਕਿਉਂ ਰੱਖਦਾ ਹੈ? ਤੂੰ ਕਿਉਂ ਮਨੁੱਖ ਦੇ ਪੁੱਤਰ ਦੀ ਚਿੰਤਾ ਕਰਦਾ ਹੈ। ਕੀ ਉਹ ਇੰਨਾ ਹੀ ਮਹੱਤਵਪੂਰਣ ਹੈ?
ਜ਼ਬੂਰ 8:4
“ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”
ਜ਼ਬੂਰ 144:3
ਯਹੋਵਾਹ, ਲੋਕੀ ਤੁਹਾਡੇ ਲਈ ਮਹੱਤਵਪੂਰਣ ਕਿਉਂ ਹਨ? ਤੁਸੀਂ ਸਾਡੇ ਵੱਲ ਧਿਆਨ ਵੀ ਕਿਉਂ ਦਿੰਦੇ ਹੋ?
੧ ਸਮੋਈਲ 24:14
ਇਸਰਾਏਲ ਦਾ ਪਾਤਸ਼ਾਹ ਕਿਸ ਦੇ ਮਗਰ ਲੱਗਾ ਹੋਇਆ ਹੈ ਕਿਸੇ ਦੇ ਖਿਲਾਫ਼ ਲੜ ਰਿਹਾ ਹੈ? ਕੀ ਤੂੰ ਭਲਾ ਇੱਕ ਮੋਏ ਹੋਏ ਕੁੱਤੇ ਜਾਂ ਪਿੱਸੂ ਦਾ ਪਿੱਛਾ ਕਰ ਰਿਹਾ ਹੈ?
ਅੱਯੂਬ 7:12
ਹੇ ਪਰਮੇਸ਼ੁਰ, ਕੀ ਮੈਂ ਸਮੁੰਦਰ ਹਾਂ ਜਾਂ ਕੋਈ ਸਮੁੰਦਰੀ ਅਜਗਰ, ਕਿ ਤੂੰ ਮੇਰੀ ਪਹਿਰੇਦਾਰੀ ਕਰਦਾ ਹੈਂ।
ਅੱਯੂਬ 34:14
ਜੇ ਪਰਮੇਸ਼ੁਰ ਨੇ ਲੋਕਾਂ ਤੋਂ ਆਪਣੇ ਆਤਮੇ ਨੂੰ, ਅਤੇ ਜੀਵਨ-ਪ੍ਰਾਣ ਨੂੰ ਲੈ ਲੈਣ ਦਾ ਨਿਆਂ ਕੀਤਾ ਹੁੰਦਾ,