ਅੱਯੂਬ 7:19
ਹੇ ਪਰਮੇਸ਼ੁਰ ਤੁਸੀਂ ਕਦੇ ਵੀ ਮੈਨੂੰ ਅੱਖੋ ਉਹਲੇ ਨਹੀਂ ਕਰਦੇ। ਮੈਨੂੰ ਕਦੇ ਇੱਕ ਪਲ ਇੱਕਲਿਆਂ ਨਹੀਂ ਛੱਡਦੇ।
How long | כַּ֭מָּה | kammâ | KA-ma |
wilt thou not | לֹא | lōʾ | loh |
depart | תִשְׁעֶ֣ה | tišʿe | teesh-EH |
from | מִמֶּ֑נִּי | mimmennî | mee-MEH-nee |
me, nor | לֹֽא | lōʾ | loh |
alone me let | תַ֝רְפֵּ֗נִי | tarpēnî | TAHR-PAY-nee |
till | עַד | ʿad | ad |
I swallow down | בִּלְעִ֥י | bilʿî | beel-EE |
my spittle? | רֻקִּֽי׃ | ruqqî | roo-KEE |
Cross Reference
ਅੱਯੂਬ 9:18
ਪਰਮੇਸ਼ੁਰ ਮੈਨੂੰ ਸੁੱਖ ਦਾ ਸਾਹ ਨਹੀਂ ਲੈਣ ਦੇਵੇਗਾ। ਉਹ ਮੈਨੂੰ ਹੋਰ ਵੀ ਕਸ਼ਟ ਦੇਵੇਗਾ।
ਅੱਯੂਬ 14:6
ਇਸ ਲਈ ਹੇ ਪਰਮੇਸ਼ੁਰ, ਸਾਨੂੰ ਤੱਕਣਾ ਬੰਦ ਕਰੋ। ਸਾਨੂੰ ਇੱਕਲਿਆਂ ਛੱਡ ਦਿਉ। ਸਾਨੂੰ ਆਪਣਾ ਸਖਤ ਜੀਵਨ ਮਾਨਣ ਦਿਉ ਦੋਁ ਤੱਕ ਕਿ ਸਾਡਾ ਸਮਾਂ ਮੁੱਕ ਨਹੀਂ ਜਾਂਦਾ।
ਜ਼ਬੂਰ 6:3
ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?
ਜ਼ਬੂਰ 13:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਕਿੰਨਾ ਕੁ ਚਿਰ ਤੁਸੀਂ ਮੈਥੋਂ ਆਪਣਾ ਮੂੰਹ ਲੁਕੋਵੋਂਗੇ? ਕੀ ਤੁਸੀਂ ਮੈਨੂੰ ਸਦਾ ਲਈ ਭੁੱਲ ਜਾਵੋਂਗੇ? ਤੁਸੀਂ ਕਿੰਨਾ ਕੁ ਚਿਰ ਮੈਨੂੰ ਪ੍ਰਵਾਨ ਨਹੀਂ ਕਰੋਂਗੇ?
ਜ਼ਬੂਰ 94:3
ਯਹੋਵਾਹ, ਮੰਦੇ ਲੋਕ ਕਿੰਨਾ ਕੁ ਚਿਰ ਖੁਸ਼ੀ ਮਨਾਉਣਗੇ? ਹੋਰ ਕਿੰਨਾ ਕੁ ਚਿਰ, ਯਹੋਵਾਹ।
ਪਰਕਾਸ਼ ਦੀ ਪੋਥੀ 6:10
ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, “ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਆਂ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?”