ਯੂਹੰਨਾ 6:1 in Punjabi

ਪੰਜਾਬੀ ਪੰਜਾਬੀ ਬਾਈਬਲ ਯੂਹੰਨਾ ਯੂਹੰਨਾ 6 ਯੂਹੰਨਾ 6:1

John 6:1
ਯਿਸੂ ਪੰਜ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਦਿੰਦਾ ਇਸ ਤੋਂ ਬਾਦ ਯਿਸੂ ਗਲੀਲ ਝੀਲ ਅਰਥਾਤ ਤਿਬਿਰਿਯਾਸ ਝੀਲ ਦੇ ਦੂਜੇ ਪਾਸੇ ਚੱਲਿਆ ਗਿਆ।

John 6John 6:2

John 6:1 in Other Translations

King James Version (KJV)
After these things Jesus went over the sea of Galilee, which is the sea of Tiberias.

American Standard Version (ASV)
After these things Jesus went away to the other side of the sea of Galilee, which is `the sea' of Tiberias.

Bible in Basic English (BBE)
After these things Jesus went away to the other side of the sea of Galilee--that is, the sea of Tiberias.

Darby English Bible (DBY)
After these things Jesus went away beyond the sea of Galilee, [or] of Tiberias,

World English Bible (WEB)
After these things, Jesus went away to the other side of the sea of Galilee, which is also called the Sea of Tiberias.

Young's Literal Translation (YLT)
After these things Jesus went away beyond the sea of Galilee (of Tiberias),

After
Μετὰmetamay-TA
these
things
ταῦταtautaTAF-ta

ἀπῆλθενapēlthenah-PALE-thane
Jesus
hooh
went
Ἰησοῦςiēsousee-ay-SOOS
over
πέρανperanPAY-rahn
the
τῆςtēstase
sea
θαλάσσηςthalassēstha-LAHS-sase

of
τῆςtēstase
Galilee,
Γαλιλαίαςgalilaiasga-lee-LAY-as
which
is
the
sea
of

τῆςtēstase
Tiberias.
Τιβεριάδοςtiberiadostee-vay-ree-AH-those

Cross Reference

ਯੂਹੰਨਾ 21:1
ਯਿਸੂ ਦਾ ਸੱਤ ਚੇਲਿਆਂ ਨੂੰ ਪ੍ਰਗਟ ਹੋਣਾ ਬਾਅਦ ਵਿੱਚ ਯਿਸੂ ਨੇ ਆਪਣੇ-ਆਪ ਨੂੰ ਚੇਲਿਆਂ ਅੱਗੇ ਦਰਸ਼ਾਇਆ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।

ਲੋਕਾ 9:10
ਯਿਸੂ ਦਾ ਪੰਜ ਹਜ਼ਾਰ ਤੋਂ ਵੱਧ ਨੂੰ ਭੋਜਨ ਕਰਵਾਉਣਾ ਜਦੋਂ ਉਹ ਸਾਰੇ ਰਸੂਲ ਵਾਪਸ ਆਏ ਤਾਂ ਉਨ੍ਹਾਂ ਨੇ ਆਕੇ ਯਿਸੂ ਨੂੰ ਆਪਣੇ ਕੀਤੇ ਹੋਏ ਸਾਰੇ ਕੰਮਾਂ ਦੀ ਤਫ਼ਸੀਲ ਦੱਸੀ। ਤਾਂ ਯਿਸੂ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਆਪਣੇ-ਆਪ ਨਗਰ ਬੈਤਸੈਦਾ ਨੂੰ ਤੁਰ ਪਏ।

ਮੱਤੀ 4:18
ਯਿਸੂ ਨੇ ਕੁਝ ਚੇਲੇ ਚੁਣੇ ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ।

ਯੂਹੰਨਾ 6:23
ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਦ ਰੋਟੀ ਖਾਧੀ ਸੀ।

ਲੋਕਾ 5:1
ਪਤਰਸ, ਯਾਕੂਬ ਅਤੇ ਯੂਹੰਨਾ ਯਿਸੂ ਦਾ ਅਨੁਸਰਣ ਕਰਦੇ ਹਨ ਯਿਸੂ ਗਨੇਸਰਤ ਦੀ ਝੀਲ ਕੰਢੇ ਖੜ੍ਹਾ ਸੀ ਅਤੇ ਭੀੜ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸ ਦੇ ਆਸ-ਪਾਸ ਇਕੱਠੀ ਹੋ ਰਹੀ ਸੀ।

ਮਰਕੁਸ 6:31
ਬਹੁਤ ਸਾਰੇ ਲੋਕ ਉੱਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇੱਕਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋੜੇ ਸਮੇਂ ਲਈ ਅਰਾਮ ਕਰ ਸੱਕੀਏ।”

ਮੱਤੀ 15:29
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਠੀਕ ਕਰਨਾ ਯਿਸੂ ਉੱਥੋਂ ਤੁਰਕੇ ਗਲੀਲੀ ਝੀਲ ਦੇ ਨੇੜੇ ਆਇਆ, ਅਤੇ ਪਹਾੜ ਉੱਤੇ ਚੜ੍ਹ੍ਹਕੇ ਉੱਥੇ ਬਹਿ ਗਿਆ।

ਮੱਤੀ 14:13
ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।

ਯਸ਼ਵਾ 12:3
ਉਹ ਯਰਦਨ ਨਦੀ ਦੇ ਪੂਰਬੀ ਪਾਸੇ ਵੱਲ ਗਲੀਲੀ ਝੀਲ ਤੋਂ ਲੈ ਕੇ ਖਾਰੇ ਸਾਗਰ ਤੱਕ ਵੀ ਹਕੂਮਤ ਕਰਦਾ ਸੀ। ਅਤੇ ਉਹ ਬੈਤ ਯਸ਼ਿਮੋਨ ਤੋਂ ਲੈ ਕੇ ਦੱਖਣ ਵੱਲ ਪਿਸਗਾਹ ਦੀਆਂ ਪਹਾੜੀਆਂ ਤੱਕ ਹਕੂਮਤ ਕਰਦਾ ਸੀ।

ਗਿਣਤੀ 34:11
ਸ਼ਫ਼ਾਮ ਤੋਂ, ਸਰਹੱਦ ਆਯਿਨ ਰਿਬਲਾਹ ਦੇ ਪੂਰਬ ਵੱਲ ਜਾਵੇਗੀ। ਸਰਹੱਦ ਕਿਨਰਥ ਝੀਲ ਦੇ ਨੇੜੇ ਪਹਾੜੀਆਂ ਦੇ ਨਾਲ-ਨਾਲ ਜਾਵੇਗੀ।