ਯੂਹੰਨਾ 9:9
ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਦੂਜੇ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਆਦਮੀ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਆਦਮੀ ਹਾਂ।”
Cross Reference
੨ ਤਵਾਰੀਖ਼ 33:12
ਜਦੋਂ ਮਨੱਸ਼ਹ ਤੇ ਇਹ ਬਿਪਤਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸ ਨੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ।
੨ ਤਵਾਰੀਖ਼ 33:18
ਮਨੱਸ਼ਹ ਨੇ ਹੋਰ ਜਿਹੜੇ ਕਾਰਜ ਕੀਤੇ ਅਤੇ ਜਿਹੜੀਆਂ ਪ੍ਰਾਰਥਨਾ ਉਸ ਨੇ ਆਪਣੇ ਪਰਮੇਸ਼ੁਰ ਅੱਗੇ ਕੀਤੀਆਂ ਅਤੇ ਉਨ੍ਹਾਂ ਨਬੀਆਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਉਂ ਨਾਲ ਉਸ ਨਾਲ ਕੀਤੀਆਂ ਸਨ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਦਫ਼ਤਰੀ ਲੇਖਿਆਂ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ।
ਯਵਨਾਹ 3:6
ਜਦੋਂ ਨੀਨਵਾਹ ਦੇ ਪਾਤਸ਼ਾਹ ਨੇ ਇਹ ਸੁਣਿਆ, ਉਹ ਵੀ ਆਪਣੇ ਕੀਤੇ ਪਾਪਾਂ ਬਾਰੇ ਮਹਿਸੂਸ ਕਰਨ ਲੱਗਾ ਅਤੇ ਆਪਣੇ ਤਖਤ ਤੋਂ ਉਤਰ ਆਇਆ। ਉਸ ਨੇ ਆਪਣਾ ਸ਼ਾਹੀ ਚੋਗਾ ਉਤਾਰ ਕੇ ਸੋਗ ਦੇ ਬਸਤਰ ਪਹਿਨ ਲੇ ਜੋ ਪਛਚਾਤਾਪ ਪ੍ਰਗਟਾਉਂਦੇ ਸਨ। ਫੇਰ ਉਹ ਸੁਆਹ ਵਿੱਚ ਬੈਠ ਗਿਆ।
ਰਸੂਲਾਂ ਦੇ ਕਰਤੱਬ 9:11
ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਉੱਠ ਖੜ੍ਹਾ ਹੋ ਅਤੇ ਉਸ ਗਲੀ ਨੂੰ ਜਾਹ ਜੋ ‘ਸਿੱਧੀ ਗਲੀ’ ਕਹਾਂਉਂਦੀ ਹੈ। ਉੱਥੇ, ਯਹੂਦਾ ਦੇ ਘਰ ਨੂੰ ਲੱਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁੱਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉੱਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
Some | ἄλλοι | alloi | AL-loo |
said, | ἔλεγον | elegon | A-lay-gone |
ὅτι | hoti | OH-tee | |
This | Οὗτός | houtos | OO-TOSE |
is he: | ἐστιν | estin | ay-steen |
ἄλλοι | alloi | AL-loo | |
others | δὲ, | de | thay |
is He said, | ὅτι | hoti | OH-tee |
ὅμοιος | homoios | OH-moo-ose | |
like | αὐτῷ | autō | af-TOH |
him: | ἐστιν | estin | ay-steen |
he but | ἐκεῖνος | ekeinos | ake-EE-nose |
said, | ἔλεγεν | elegen | A-lay-gane |
ὅτι | hoti | OH-tee | |
I | Ἐγώ | egō | ay-GOH |
am | εἰμι | eimi | ee-mee |