English
ਕਜ਼ਾૃ 16:18 ਤਸਵੀਰ
ਦਲੀਲਾਹ ਨੇ ਦੇਖਿਆ ਕਿ ਸਮਸੂਨ ਨੇ ਉਸ ਨੂੰ ਆਪਣਾ ਭੇਤ ਦੱਸ ਦਿੱਤਾ ਹੈ। ਉਸ ਨੇ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੂੰ ਸੰਦੇਸ਼ ਭੇਜ ਦਿੱਤਾ। ਉਸ ਨੇ ਆਖਿਆ, “ਇੱਕ ਵਾਰੀ ਫ਼ੇਰ ਵਾਪਸ ਆ ਜਾਓ। ਸਮਸੂਨ ਨੇ ਮੈਨੂੰ ਸਭ ਕੁਝ ਦੱਸ ਦਿੱਤਾ ਹੈ।” ਇਸ ਲਈ ਫ਼ਲਿਸਤੀ ਲੋਕਾਂ ਦੇ ਹਾਕਮ ਦਲੀਲਾਹ ਕੋਲ ਵਾਪਸ ਆ ਗਏ। ਉਹ ਆਪਣੇ ਨਾਲ ਉਹ ਪੈਸਾ ਵੀ ਲੈ ਆਏ ਜਿਸਦਾ ਉਨ੍ਹਾਂ ਨੇ ਉਸ ਨੂੰ ਦੇਣ ਲਈ ਇਕਰਾਰ ਕੀਤਾ ਸੀ।