ਪੰਜਾਬੀ ਪੰਜਾਬੀ ਬਾਈਬਲ ਕਜ਼ਾૃ ਕਜ਼ਾૃ 8 ਕਜ਼ਾૃ 8:15 ਕਜ਼ਾૃ 8:15 ਤਸਵੀਰ English

ਕਜ਼ਾૃ 8:15 ਤਸਵੀਰ

ਫ਼ੇਰ ਗਿਦਾਊਨ ਸੁੱਕੋਥ ਸ਼ਹਿਰ ਵਿਖੇ ਗਿਆ। ਉਸ ਨੇ ਉਸ ਸ਼ਹਿਰ ਦੇ ਬੰਦਿਆਂ ਨੂੰ ਆਖਿਆ, “ਇਹ ਹਨ ਜ਼ਬਾਹ ਅਤੇ ਸਲਮੁੰਨਾ। ਤੁਸੀਂ ਇਹ ਕਹਿ ਕੇ ਮੇਰਾ ਮਜ਼ਾਕ ਉਡਾਇਆ ਸੀ, ਅਸੀਂ ਤੈਨੂੰ, ‘ਤੇਰੇ ਥੱਕੇ ਹੋਏ ਸਿਪਾਹੀਆਂ ਲਈ ਭੋਜਨ ਕਿਉਂ ਦੇਈਏ? ਤੂੰ ਹਾਲੇ ਤੱਕ ਜ਼ਬਾਹ ਅਤੇ ਸਲਮੁੰਨਾ ਨੂੰ ਫ਼ੜਿਆ ਨਹੀਂ।’”
Click consecutive words to select a phrase. Click again to deselect.
ਕਜ਼ਾૃ 8:15

ਫ਼ੇਰ ਗਿਦਾਊਨ ਸੁੱਕੋਥ ਸ਼ਹਿਰ ਵਿਖੇ ਆ ਗਿਆ। ਉਸ ਨੇ ਉਸ ਸ਼ਹਿਰ ਦੇ ਬੰਦਿਆਂ ਨੂੰ ਆਖਿਆ, “ਇਹ ਹਨ ਜ਼ਬਾਹ ਅਤੇ ਸਲਮੁੰਨਾ। ਤੁਸੀਂ ਇਹ ਕਹਿ ਕੇ ਮੇਰਾ ਮਜ਼ਾਕ ਉਡਾਇਆ ਸੀ, ਅਸੀਂ ਤੈਨੂੰ, ‘ਤੇਰੇ ਥੱਕੇ ਹੋਏ ਸਿਪਾਹੀਆਂ ਲਈ ਭੋਜਨ ਕਿਉਂ ਦੇਈਏ? ਤੂੰ ਹਾਲੇ ਤੱਕ ਜ਼ਬਾਹ ਅਤੇ ਸਲਮੁੰਨਾ ਨੂੰ ਫ਼ੜਿਆ ਨਹੀਂ।’”

ਕਜ਼ਾૃ 8:15 Picture in Punjabi