English
ਅਹਬਾਰ 14:48 ਤਸਵੀਰ
“ਜਦੋਂ ਕਿਸੇ ਘਰ ਵਿੱਚ ਨਵੇਂ ਪੱਥਰ ਤੇ ਚੂਨਾ ਲੱਗ ਜਾਵੇ, ਜਾਜਕ ਨੂੰ ਉਸ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇ ਘਰ ਵਿੱਚ ਫ਼ਫ਼ੂੰਦ ਨਹੀਂ ਫ਼ੈਲੀ ਹੋਈ ਤਾਂ ਜਾਜਕ ਇਹ ਐਲਾਨ ਕਰੇਗਾ ਕਿ ਘਰ ਪਾਕ ਹੈ। ਕਿਉਂਕਿ ਫ਼ਫ਼ੂੰਦ ਚਲੀ ਗਈ ਹੈ।