Matthew 14:4
ਉਸ ਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸ ਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”
Matthew 14:4 in Other Translations
King James Version (KJV)
For John said unto him, It is not lawful for thee to have her.
American Standard Version (ASV)
For John said unto him, It is not lawful for thee to have her.
Bible in Basic English (BBE)
Because John had said to him, It is not right for you to have her.
Darby English Bible (DBY)
For John said to him, It is not lawful for thee to have her.
World English Bible (WEB)
For John said to him, "It is not lawful for you to have her."
Young's Literal Translation (YLT)
for John was saying to him, `It is not lawful to thee to have her,'
| For | ἔλεγεν | elegen | A-lay-gane |
| γὰρ | gar | gahr | |
| John | αὐτῷ | autō | af-TOH |
| said | ὁ | ho | oh |
| unto him, | Ἰωάννης | iōannēs | ee-oh-AN-nase |
| lawful not is It | Οὐκ | ouk | ook |
| ἔξεστίν | exestin | AYKS-ay-STEEN | |
| for thee | σοι | soi | soo |
| to have | ἔχειν | echein | A-heen |
| her. | αὐτήν | autēn | af-TANE |
Cross Reference
ਅਹਬਾਰ 20:21
“ਕਿਸੇ ਆਦਮੀ ਦਾ ਆਪਣੇ ਭਰਾ ਦੀ ਪਤਨੀ ਨਾਲ ਸ਼ਾਦੀ ਕਰਨਾ ਗਲਤ ਹੈ। ਉਹ ਉਸ ਨੂੰ, ਜੋ ਉਸ ਦੇ ਭਰਾ ਦਾ ਹੈ ਭ੍ਰਸ਼ਟ ਕਰ ਰਿਹਾ ਹੈ। ਉਨ੍ਹਾਂ ਦੇ ਬੱਚੇ ਨਹੀਂ ਹੋਣਗੇ।
ਅਹਬਾਰ 18:16
“ਤੁਹਾਨੂੰ ਆਪਣੇ ਭਰਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਡੇ ਭਰਾ ਨਾਲ ਜਿਨਸੀ ਸੰਬੰਧ ਬਨਾਉਣ ਵਰਗੀ ਗੱਲ ਹੋਵੇਗੀ।
ਰਸੂਲਾਂ ਦੇ ਕਰਤੱਬ 24:24
ਪੌਲੁਸ ਦੀ ਫ਼ੇਲਿਕੁਸ ਅਤੇ ਉਸਦੀ ਪਤਨੀ ਨਾਲ ਗੱਲ-ਬਾਤ ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ, ਦਰੂਸਿੱਲਾ, ਨਾਲ ਖੁਦ ਆਇਆ, ਜੋ ਕਿ ਯਹੂਦਣ ਸੀ। ਅਤੇ ਉਸ ਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ।
ਮਰਕੁਸ 6:18
ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”
ਯਸਈਆਹ 8:20
ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)
ਅਮਸਾਲ 28:1
ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।
੨ ਤਵਾਰੀਖ਼ 26:18
ਉਨ੍ਹਾਂ ਨੇ ਉਜ਼ੀਯਾਹ ਨੂੰ ਉਸ ਦੀ ਗ਼ਲਤੀ ਬਾਰੇ ਦੱਸਿਆ ਅਤੇ ਉਸ ਨੂੰ ਕਿਹਾ, “ਉਜ਼ੀਯਾਹ, ਯਹੋਵਾਹ ਅੱਗੇ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਹੈ। ਤੇਰੇ ਲਈ ਇਉਂ ਕਰਨਾ ਠੀਕ ਨਹੀਂ ਹੈ। ਸਿਰਫ਼ ਜਾਜਕ ਅਤੇ ਹਾਰਨ ਦੇ ਉੱਤਰਾਧਿਕਾਰੀਆਂ ਦਾ ਇਹ ਕੰਮ ਹੈ ਜੋ ਯਹੋਵਾਹ ਅੱਗੇ ਧੂਫ਼ ਧੂਖਾਉਂਦੇ ਹਨ। ਅਤੇ ਇਨ੍ਹਾਂ ਜਾਜਕਾਂ ਨੂੰ ਪਵਿੱਤਰ ਸੇਵਾ ਲਈ ਧੂਪ ਧੁਖਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਤੂੰ ਵਫ਼ਾਦਾਰੀ ਨਹੀਂ ਕੀਤੀ ਇਸ ਲਈ ਤੂੰ ਸਭ ਤੋਂ ਪਵਿੱਤਰ ਅਸਥਾਨ ਤੋਂ ਬਾਹਰ ਨਿਕਲ ਜਾਹ। ਯਹੋਵਾਹ ਪਰਮੇਸ਼ੁਰ ਤੈਨੂੰ ਇਸ ਕਾਰਣ ਲਈ ਬਖਸ਼ੇਗਾ ਨਹੀਂ।”
੧ ਸਲਾਤੀਨ 21:19
ਉਸ ਨੂੰ ਆਖੀਂ ਕਿ ਮੈਂ, ਯਹੋਵਾਹ ਨੇ ਉਸ ਨੂੰ ਆਖਿਆ ਹੈ, ‘ਅਹਾਬ! ਤੂੰ ਨਾਬੋਥ ਨੂੰ ਮਾਰਿਆ ਹੈ ਤੇ ਹੁਣ ਤੂੰ ਉਸਦੀ ਜ਼ਮੀਨ ਹਥਿਆ ਰਿਹਾ ਹੈਂ। ਇਸ ਲਈ ਮੈਂ ਤੈਨੂੰ ਇਹ ਦੱਸ ਦੇਵਾਂ ਕਿ ਜਿਸ ਜਗ੍ਹਾ ਨਾਬੋਥ ਦੀ ਮੌਤ ਹੋਈ ਹੈ, ਠੀਕ ਉਸੇ ਥਾਵੇਂ ਤੇਰੀ ਵੀ ਮੌਤ ਹੋਵੇਗੀ।’”
੨ ਸਮੋਈਲ 12:7
ਨਾਥਾਨ ਨੇ ਦਾਊਦ ਨੂੰ ਉਸ ਦੇ ਪਾਪ ਬਾਰੇ ਦੱਸਿਆ ਤਦ ਨਾਥਾਨ ਨੇ ਦਾਊਦ ਨੂੰ ਕਿਹਾ, “ਉਹ ਧਨਾਢ ਤੂੰ ਹੀ ਤਾਂ ਹੈਂ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ ਹੈ, ‘ਮੈਂ ਤੈਨੂੰ ਮਸਹ ਕੀਤਾ ਤਾਂ ਜੋ ਤੂੰ ਇਸਰਾਏਲ ਉੱਪਰ ਰਾਜ ਕਰੇਁ। ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ।
ਅਸਤਸਨਾ 25:5
“ਜੇ ਦੋ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਜਣਾ ਬੇਔਲਾਦਾ ਮਰ ਜਾਵੇ, ਤਾਂ ਮਰੇ ਹੋਏ ਭਰਾ ਦੀ ਪਤਨੀ ਪਰਿਵਾਰ ਤੋਂ ਬਾਹਰ ਕਿਸੇ ਅਜਨਬੀ ਨਾਲ ਨਹੀਂ ਵਿਆਹੀ ਜਾਣੀ ਚਾਹੀਦੀ। ਉਸ ਦੇ ਪਤੀ ਦੇ ਭਰਾ ਨੂੰ ਉਸ ਨਾਲ ਸ਼ਾਦੀ ਕਰਕੇ ਉਸ ਨਾਲ ਜਿਨਸੀ ਸੰਬੰਧ ਬਨਾਉਣੇ ਚਾਹੀਦੇ ਹਨ। ਉਸਦੀ ਉਸ ਵੱਲ ਇੱਕ ਦਿਉਰ ਦੀ ਜੁੰਮੇਵਾਰੀ ਹੋਣੀ ਚਾਹੀਦੀ ਹੈ।