ਨਾ ਹੋਮ 3:9
ਕੂਸ਼ ਅਤੇ ਮਿਸਰ ਨੇ ਬੀਬਸ ਨੂੰ ਬੇਅੰਤ ਬਲ ਦਿੱਤਾ। ਪੂਟ ਅਤੇ ਲੂਬੀਮ ਉਸ ਦੇ ਸਹਾਇਕ ਹੋਏ।
Ethiopia | כּ֥וּשׁ | kûš | koosh |
and Egypt | עָצְמָ֛ה | ʿoṣmâ | ohts-MA |
were her strength, | וּמִצְרַ֖יִם | ûmiṣrayim | oo-meets-RA-yeem |
infinite; was it and | וְאֵ֣ין | wĕʾên | veh-ANE |
קֵ֑צֶה | qēṣe | KAY-tseh | |
Put | פּ֣וּט | pûṭ | poot |
and Lubim | וְלוּבִ֔ים | wĕlûbîm | veh-loo-VEEM |
were | הָי֖וּ | hāyû | ha-YOO |
thy helpers. | בְּעֶזְרָתֵֽךְ׃ | bĕʿezrātēk | beh-ez-ra-TAKE |
Cross Reference
ਹਿਜ਼ ਕੀ ਐਲ 27:10
“‘ਫ਼ਾਰਸ, ਲੂਦ ਅਤੇ ਫੂਟ ਦੇ ਬੰਦੇ ਸਨ ਤੁਹਾਡੀ ਫ਼ੌਜ ਵਿੱਚ। ਉਹ ਸਨ ਤੁਹਾਡੇ ਜੰਗੀ ਲੜਾਕੇ। ਟੰਗੀਆਂ ਹੋਈਆਂ ਸਨ ਉਨ੍ਹਾਂ ਨੇ ਆਪਣੀਆਂ ਢਾਲਾਂ ਅਤੇ ਆਪਣੇ ਟੋਪ ਤੁਹਾਡੀਆਂ ਕੰਧਾਂ ਉੱਤੇ। ਉਨ੍ਹਾਂ ਨੇ ਤੁਹਾਡੇ ਸ਼ਹਿਰ ਲਈ ਸਤਿਕਾਰ ਅਤੇ ਪਰਤਾਪ ਲਿਆਂਦਾ।
ਹਿਜ਼ ਕੀ ਐਲ 30:5
“‘ਬਹੁਤ ਸਾਰੇ ਲੋਕਾਂ ਨੇ ਮਿਸਰ ਨਾਲ ਅਮਨ ਦੇ ਇਕਰਾਰਨਾਮੇ ਕੀਤੇ। ਪਰ ਇਬੋਪੀਆ, ਫੂਟ, ਲੂਦ, ਸੰਪੂਰਣ ਅਰਬ ਅਤੇ ਲਿਬਿਆ ਅਤੇ ਇਸਰਾਏਲ ਦੇ ਲੋਕ, ਬਰਬਾਦ ਕੀਤੇ ਜਾਣਗੇ!
ਪੈਦਾਇਸ਼ 10:6
ਹਾਮ ਦੇ ਉੱਤਰਾਧਿਕਾਰੀ ਹਾਮ ਦੇ ਪੁੱਤਰ ਸਨ: ਕੂਸ਼, ਮਿਸਰਇਮ, ਪੂਟ ਅਤੇ ਕਨਾਨ।
੨ ਤਵਾਰੀਖ਼ 12:3
ਸ਼ੀਸ਼ਕ ਦੇ ਨਾਲ 12,000 ਰੱਥ ਅਤੇ 60,000 ਅਸਵਾਰ ਸਨ ਅਤੇ ਉਸ ਨਾਲ ਮਿਸਰ ਤੋਂ ਆਏ ਲੂਬੀ, ਸੂਕੀ ਅਤੇ ਕੂਸ਼ੀ ਅਣਗਿਣਤ ਲੋਕ ਸਨ।
ਯਸਈਆਹ 20:5
ਲੋਕ ਇਬੋਪੀਆ ਵੱਲ ਸਹਾਇਤਾ ਲਈ ਤੱਕਦੇ ਸਨ। ਉਹ ਲੋਕ ਟੁੱਟ ਜਾਣਗੇ। ਲੋਕ ਮਿਸਰ ਦੀ ਸ਼ਾਨ ਤੋਂ ਹੈਰਾਨ ਸਨ। ਉਹ ਲੋਕ ਸ਼ਰਮਸਾਰ ਹੋਣਗੇ।”
ਯਰਮਿਆਹ 46:9
ਘੋੜ ਸਵਾਰ ਸਿਪਾਹੀਓ ਜੰਗ ਵਿੱਚ ਹਮਲਾ-ਹਮਲਾ। ਰੱਬਵਾਨੋ, ਤੇਜ਼ੀ ਨਾਲ ਅੱਗੇ ਵੱਧੋ। ਬਹਾਦਰ ਯੋਧਿਓ, ਅੱਗੇ ਵੱਧੋ। ਕੂਸ਼ ਅਤੇ ਫ਼ੂਟ ਦੇ ਸਿਪਾਹੀਓ, ਆਪਣੀਆਂ ਢਾਲਾਂ ਚੁੱਕ ਲਵੋ। ਲੂਦੀ ਦੇ ਸਿਪਾਹੀਓ, ਆਪਣੀਆਂ ਕਮਾਨਾਂ ਨੂੰ ਵਰਤੋਂ।
ਹਿਜ਼ ਕੀ ਐਲ 38:5
ਫ਼ਾਰਸ, ਕੂਸ਼ ਅਤੇ ਪੁੱਟ ਦੇ ਸਿਪਾਹੀ ਵੀ ਉਨ੍ਹਾਂ ਦੇ ਨਾਲ ਹੋਣਗੇ। ਉਨ੍ਹਾਂ ਸਭ ਨੇ ਆਪਣੀਆਂ ਢਾਲਾਂ ਅਤੇ ਟੋਪ ਪਹਿਨੇ ਹੋਣਗੇ।
੧ ਤਵਾਰੀਖ਼ 1:8
ਹਾਮ ਦੇ ਉੱਤਰਾਧਿਕਾਰੀ ਹਾਮ ਦੇ ਪੁੱਤਰ ਸਨ ਕੂਸ਼, ਮਿਸਰਯਿਮ, ਪੂਟ ਅਤੇ ਕਨਾਨ।