ਪੰਜਾਬੀ ਪੰਜਾਬੀ ਬਾਈਬਲ ਨਹਮਿਆਹ ਨਹਮਿਆਹ 2 ਨਹਮਿਆਹ 2:17 ਨਹਮਿਆਹ 2:17 ਤਸਵੀਰ English

ਨਹਮਿਆਹ 2:17 ਤਸਵੀਰ

ਫ਼ਿਰ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਆਖਿਆ, “ਤੁਸੀਂ ਦੇਖ ਰਹੇ ਹੋ ਕਿ ਅਸੀਂ ਇੱਥੇ ਕਿੰਨੀ ਮੁਸੀਬਤ ਵਿੱਚ ਹਾਂ। ਯਰੂਸ਼ਲਮ ਉੱਜੜ ਕੇ ਖੰਡਰ ਹੋ ਗਿਆ ਹੈ ਤੇ ਇਸਦੇ ਫਾਟਕ ਅੱਗ ’ਚ ਝੁਲਸ ਗਏ ਹਨ। ਚਲੋ ਆਪਾਂ ਮੁੜ ਤੋਂ ਯਰੂਸ਼ਲਮ ਦੀ ਕੰਧ ਉਸਾਰੀਏ, ਫਿਰ ਸਾਨੂੰ ਹੋਰ ਵੱਧੇਰੇ ਸ਼ਰਮਸਾਰ ਨਹੀਂ ਹੋਣਾ ਪਵੇਗਾ।”
Click consecutive words to select a phrase. Click again to deselect.
ਨਹਮਿਆਹ 2:17

ਫ਼ਿਰ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਆਖਿਆ, “ਤੁਸੀਂ ਦੇਖ ਰਹੇ ਹੋ ਕਿ ਅਸੀਂ ਇੱਥੇ ਕਿੰਨੀ ਮੁਸੀਬਤ ਵਿੱਚ ਹਾਂ। ਯਰੂਸ਼ਲਮ ਉੱਜੜ ਕੇ ਖੰਡਰ ਹੋ ਗਿਆ ਹੈ ਤੇ ਇਸਦੇ ਫਾਟਕ ਅੱਗ ’ਚ ਝੁਲਸ ਗਏ ਹਨ। ਚਲੋ ਆਪਾਂ ਮੁੜ ਤੋਂ ਯਰੂਸ਼ਲਮ ਦੀ ਕੰਧ ਉਸਾਰੀਏ, ਫਿਰ ਸਾਨੂੰ ਹੋਰ ਵੱਧੇਰੇ ਸ਼ਰਮਸਾਰ ਨਹੀਂ ਹੋਣਾ ਪਵੇਗਾ।”

ਨਹਮਿਆਹ 2:17 Picture in Punjabi