ਨਹਮਿਆਹ 7:66
ਕੁਲ ਮਿਲਾ ਕੇ ਜਿਹੜੇ ਸਾਰੀ ਸਭਾ ’ਚ ਲੋਕਾਂ ਦੀ ਗਿਣਤੀ 42,360 ਸੀ। 7,337 ਦਾਸ ਦਾਸੀਆਂ ਇਸ ਗਿਣਤੀ ਤੋਂ ਇਲਾਵਾ ਸਨ ਜੋ ਸੂਚੀ ਚਿਚ੍ਚ ਸ਼ਾਮਿਲ ਸਨ। ਉਨ੍ਹਾਂ ਦੇ ਨਾਲ 245 ਗਾਇੱਕ ਅਤੇ ਗਾਇੱਕਾਵਾਂ ਵੀ ਸਨ।
Cross Reference
ਅਜ਼ਰਾ 2:6
ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ 2,812
ਨਹਮਿਆਹ 8:4
ਫ਼ੇਰ ਅਜ਼ਰਾ ਲਿਖਾਰੀ ਲੱਕੜੀ ਦੇ ਉੱਚੇ ਤਖਤਪੋਸ਼ ਤੇ ਖੜ੍ਹਾ ਹੋ ਗਿਆ ਜੋ ਕਿ ਇਸ ਖਾਸ ਮੰਤਵ ਲਈ ਹੀ ਬਣਾਇਆ ਗਿਆ ਸੀ। ਉਸ ਦੇ ਸੱਜੇ ਪਾਸੇ ਮੱਤੀਬਯਾਹ, ਸ਼ਮਆ, ਅਨਾਯਾਹ, ਊਰੀਯਾਹ, ਹਿਲਕੀਯਾਹ ਅਤੇ ਮਆਸੇਯਾਹ ਸਨ। ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸਬਦ੍ਦਾਨਾਹ, ਜਕਰਯਾਹ ਅਤੇ ਮੱਸ਼ੁਲਾਮ ਸਨ।
ਨਹਮਿਆਹ 10:14
ਅਤੇ ਜਿਨ੍ਹਾਂ ਆਗੂਆਂ ਨੇ ਉਸ ਮੋਹਰ ਉੱਪਰ ਹਸਤਾਖਰ ਕੀਤੇ ਉਨ੍ਹਾਂ ਦੇ ਨਾਵਾਂ ਦੀ ਸੂਚੀ ਇਉਂ ਹੈ: ਪਰਓਸ਼, ਪਹਬਮੋਆਬ ਏਲਾਮ, ਜ਼ੱਤੂ, ਬਾਨੀ,
The whole | כָּל | kāl | kahl |
congregation | הַקָּהָ֖ל | haqqāhāl | ha-ka-HAHL |
together | כְּאֶחָ֑ד | kĕʾeḥād | keh-eh-HAHD |
was forty | אַרְבַּ֣ע | ʾarbaʿ | ar-BA |
רִבּ֔וֹא | ribbôʾ | REE-boh | |
thousand two and | אַלְפַּ֖יִם | ʾalpayim | al-PA-yeem |
three | שְׁלֹשׁ | šĕlōš | sheh-LOHSH |
hundred | מֵא֥וֹת | mēʾôt | may-OTE |
and threescore, | וְשִׁשִּֽׁים׃ | wĕšiššîm | veh-shee-SHEEM |