English
ਗਿਣਤੀ 1:34 ਤਸਵੀਰ
ਉਨ੍ਹਾਂ ਨੇ ਮਨੱਸ਼ਹ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।