English
ਗਿਣਤੀ 27:4 ਤਸਵੀਰ
ਨਤੀਜਤਨ, ਸਾਡੇ ਪਿਤਾ ਦਾ ਨਾਮ ਹਟਾ ਦਿੱਤਾ ਜਾਵੇਗਾ ਕਿਉਂਕਿ ਉਸ ਦੇ ਕੋਈ ਪੁੱਤਰ ਨਹੀਂ ਸਨ। ਇਹ ਉਚਿਤ ਨਹੀਂ ਕਿ ਸਾਡੇ ਪਿਤਾ ਦਾ ਨਾਮ ਜਾਰੀ ਨਾ ਰਹੇ। ਇਸ ਲਈ ਅਸੀਂ ਤੁਹਾਡੇ ਕੋਲੋਂ ਉਸ ਜ਼ਮੀਨ ਦਾ ਕੁਝ ਹਿੱਸਾ ਮੰਗਦੀਆਂ ਹਾਂ ਜਿਹੜੀ ਸਾਡੇ ਪਿਤਾ ਦੇ ਭਰਾਵਾਂ ਨੂੰ ਮਿਲੇਗੀ।”