English
ਗਿਣਤੀ 9:23 ਤਸਵੀਰ
ਇਸ ਲਈ ਲੋਕਾਂ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਿਆ। ਉਹ ਰੁਕੇ ਰਹੇ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਅਤੇ ਉਹ ਹਿੱਲ ਪਏ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਲੋਕਾਂ ਨੇ ਬਹੁਤ ਗੌਰ ਨਾਲ ਦੇਖਿਆ ਅਤੇ ਯਹੋਵਾਹ ਵੱਲੋਂ ਮੂਸਾ ਨੂੰ ਦਿੱਤੇ ਆਦੇਸ਼ਾਂ ਨੂੰ ਮੰਨਿਆ।