ਅਮਸਾਲ 21:14 in Punjabi

ਪੰਜਾਬੀ ਪੰਜਾਬੀ ਬਾਈਬਲ ਅਮਸਾਲ ਅਮਸਾਲ 21 ਅਮਸਾਲ 21:14

Proverbs 21:14
ਗੁਪਤ ਤੌਰ ਤੇ ਦਿੱਤੀ ਸੁਗਾਤ ਗੁੱਸੇ ਨੂੰ ਸ਼ਾਂਤ ਕਰ ਦਿੰਦੀ ਹੈ, ਅਤੇ ਲੋਕਾਂ ਦੀ ਦਿੱਤੀ ਹੋਈ ਰਿਸ਼ਵਤ ਖਤਰੇ ਨੂੰ ਰੋਕਣ ’ਚ ਸਹਾਈ ਹੋ ਸੱਕਦੀ ਹੈ।

Proverbs 21:13Proverbs 21Proverbs 21:15

Proverbs 21:14 in Other Translations

King James Version (KJV)
A gift in secret pacifieth anger: and a reward in the bosom strong wrath.

American Standard Version (ASV)
A gift in secret pacifieth anger; And a present in the bosom, strong wrath.

Bible in Basic English (BBE)
By a secret offering wrath is turned away, and the heat of angry feelings by money in the folds of the robe.

Darby English Bible (DBY)
A gift in secret pacifieth anger; and a present in the bosom, vehement fury.

World English Bible (WEB)
A gift in secret pacifies anger; And a bribe in the cloak, strong wrath.

Young's Literal Translation (YLT)
A gift in secret pacifieth anger, And a bribe in the bosom strong fury.

A
gift
מַתָּ֣ןmattānma-TAHN
in
secret
בַּ֭סֵּתֶרbassēterBA-say-ter
pacifieth
יִכְפֶּהyikpeyeek-PEH
anger:
אָ֑ףʾāpaf
reward
a
and
וְשֹׁ֥חַדwĕšōḥadveh-SHOH-hahd
in
the
bosom
בַּ֝חֵ֗קbaḥēqBA-HAKE
strong
חֵמָ֥הḥēmâhay-MA
wrath.
עַזָּֽה׃ʿazzâah-ZA

Cross Reference

ਅਮਸਾਲ 18:16
ਇੱਕ ਸੁਗਾਤ ਆਦਮੀ ਲਈ ਬੂਹੇ ਖੋਲ ਦਿੰਦੀ ਹੈ, ਉਹ ਮਹੱਤਵਪੂਰਣ ਲੋਕਾਂ ਨੂੰ ਮਿਲਣ ਦੇ ਕਾਬਿਲ ਹੋਵੇਗਾ।

ਅਮਸਾਲ 19:6
ਅਨੇਕਾਂ ਲੋਕ ਸ਼ਾਸਕ ਨੂੰ ਮਿਲਣਾ ਚਾਹੁੰਦੇ ਹਨ, ਅਤੇ ਹਰ ਕੋਈ ਉਸਦਾ ਦੋਸਤ ਬਣਨਾ ਚਾਹੁੰਦਾ ਜੋ ਸੁਗਾਤਾਂ ਦਿੰਦਾ ਹੈ।

ਅਮਸਾਲ 17:8
ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।

ਪੈਦਾਇਸ਼ 32:20
ਤੁਸੀਂ ਆਖੋਂਗੇ, ‘ਇਹ ਤੁਹਾਡੇ ਵਾਸਤੇ ਸੁਗਾਤ ਹੈ ਅਤੇ ਤੁਹਾਡਾ ਸੇਵਕ ਯਾਕੂਬ ਸਾਡੇ ਪਿੱਛੇ ਆ ਰਿਹਾ ਹੈ।’” ਯਾਕੂਬ ਨੇ ਸੋਚਿਆ, “ਜੇ ਮੈਂ ਇਨ੍ਹਾਂ ਆਦਮੀਆਂ ਨੂੰ ਸੁਗਾਤਾਂ ਦੇਕੇ ਅੱਗੇ-ਅੱਗੇ ਭੇਜਾਂ ਤਾਂ ਹੋ ਸੱਕਦਾ ਹੈ ਕਿ ਏਸਾਓ ਮੈਨੂੰ ਮਾਫ਼ ਕਰ ਦੇਵੇ ਅਤੇ ਮੈਨੂੰ ਪ੍ਰਵਾਨ ਕਰ ਲਵੇ।”

ਪੈਦਾਇਸ਼ 43:11
ਫ਼ੇਰ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਆਖਿਆ, “ਜੇ ਇਹ ਗੱਲ ਸੱਚਮੁੱਚ ਸਹੀ ਹੈ, ਤਾਂ ਬਿਨਯਾਮੀਨ ਨੂੰ ਆਪਣੇ ਨਾਲ ਲੈ ਜਾਉ। ਪਰ ਰਾਜਪਾਲ ਲਈ ਕੁਝ ਸੁਗਾਤਾਂ ਲੈਂਦੇ ਜਾਉ ਜਿਹੜੀਆਂ ਚੀਜ਼ਾਂ ਅਸੀਂ ਆਪਣੀ ਧਰਤੀ ਵਿੱਚ ਇਕੱਠੀਆਂ ਕਰ ਸੱਕੇ ਹਾਂ ਉਨ੍ਹਾਂ ਵਿੱਚੋਂ ਕੁਝ ਚੀਜ਼ਾਂ ਲੈ ਜਾਉ। ਉਸ ਲਈ ਕੁਝ ਸ਼ਹਿਦ, ਪਿਸਤਾ, ਬਦਾਮ, ਗੂੰਦ ਅਤੇ ਮੁਰ ਲੈ ਜਾਊ।

੧ ਸਮੋਈਲ 25:35
ਤਦ ਦਾਊਦ ਨੇ ਅਬੀਗੈਲ ਦੀ ਭੇਟਾ ਸਵੀਕਾਰ ਕੀਤੀ ਅਤੇ ਉਸ ਨੂੰ ਕਿਹਾ, “ਜਾਂ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ! ਮੈਂ ਤੇਰੀ ਬੇਨਤੀ ਸੁਣ ਲਈ ਹੈ ਅਤੇ ਜੋ ਤੂੰ ਆਖਿਆ ਹੈ ਪੂਰਾ ਹੋਵੇਗਾ।”

ਅਮਸਾਲ 17:23
ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ।

ਮੱਤੀ 6:3
ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ।