ਜ਼ਬੂਰ 91:10
ਕੋਈ ਮੰਦੀ ਗੱਲ ਤੁਹਾਡੇ ਨਾਲ ਨਹੀਂ ਵਾਪਰੇਗੀ। ਤੁਹਾਡੇ ਘਰ ਅੰਦਰ ਬਿਮਾਰੀਆਂ ਨਹੀਂ ਹੋਣਗੀਆਂ।
There shall no | לֹֽא | lōʾ | loh |
evil | תְאֻנֶּ֣ה | tĕʾunne | teh-oo-NEH |
befall | אֵלֶ֣יךָ | ʾēlêkā | ay-LAY-ha |
רָעָ֑ה | rāʿâ | ra-AH | |
neither thee, | וְ֝נֶ֗גַע | wĕnegaʿ | VEH-NEH-ɡa |
shall any plague | לֹא | lōʾ | loh |
come nigh | יִקְרַ֥ב | yiqrab | yeek-RAHV |
thy dwelling. | בְּאָהֳלֶֽךָ׃ | bĕʾāhŏlekā | beh-ah-hoh-LEH-ha |
Cross Reference
ਅਮਸਾਲ 12:21
ਇੱਕ ਧਰਮੀ ਵਿਅਕਤੀ ਕਿਸੇ ਵੀ ਕਠਿਣਾਈਆਂ ਦਾ ਸਾਹਮਣਾ ਨਹੀਂ ਕਰੇਗਾ, ਪਰ ਦੁਸ਼ਟ ਲੋਕ ਹਮੇਸ਼ਾਂ ਮੁਸੀਬਤਾਂ ਦਾ ਸਾਹਮਣਾ ਕਰਨਗੇ।
ਅਸਤਸਨਾ 7:15
ਅਤੇ ਯਹੋਵਾਹ ਤੁਹਾਡੀ ਹਰ ਬਿਮਾਰੀ ਦੂਰ ਕਰ ਦੇਵੇਗਾ। ਯਹੋਵਾਹ ਤੁਹਾਨੂੰ ਉਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਾਵੇਗਾ ਜਿਹੜੀਆਂ ਤੁਹਾਨੂੰ ਮਿਸਰ ਵਿੱਚ ਰਹਿਂਦਿਆਂ ਲੱਗੀਆਂ ਸਨ। ਪਰ ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਇਹ ਬਿਮਾਰੀਆਂ ਲਾ ਦੇਵੇਗਾ।
ਅੱਯੂਬ 5:24
ਤੂੰ ਜਾਣੇਁਗਾ ਕਿ ਤੇਰਾ ਤੰਬੂ ਸੁਰੱਖਿਅਤ ਹੈ। ਤੂੰ ਆਪਣੀ ਜਾਇਦਾਦ ਦਾ ਲੇਖਾ ਕਰੇਗਾ ਤੈਨੂੰ ਕੋਈ ਵੀ ਹਾਨੀ ਨਹੀਂ ਹੋਵੇਗੀ।
ਜ਼ਬੂਰ 121:7
ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ। ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।
ਰੋਮੀਆਂ 8:25
ਪਰ ਅਸੀਂ ਉਹ ਆਸ ਕਰ ਰਹੇ ਹਾਂ ਜੋ ਹਾਲੇ ਸਾਡੇ ਕੋਲ ਨਹੀਂ ਹੈ ਅਤੇ ਅਸੀਂ ਇਸ ਵਾਸਤੇ ਸਹਿਜਤਾ ਨਾਲ ਇੰਤਜ਼ਾਰ ਕਰ ਰਹੇ ਹਾਂ।