ਜ਼ਬੂਰ 94:9
ਪਰਮੇਸ਼ੁਰ ਨੇ ਸਾਡੇ ਕੰਨ ਬਣਾਏ, ਇਸ ਲਈ ਉਸ ਦੇ ਕੰਨ ਵੀ ਜ਼ਰੂਰ ਹੋਣਗੇ। ਉਹ ਸੁਣ ਸੱਕਦਾ ਕਿ ਕੀ ਹੋ ਰਿਹਾ ਹੈ। ਪਰਮੇਸ਼ੁਰ ਨੇ ਸਾਡੀਆਂ ਅੱਖਾਂ ਬਣਾਈਆਂ, ਇਸ ਲਈ ਉਸ ਦੀਆਂ ਅੱਖਾਂ ਵੀ ਜ਼ਰੂਰ ਹੋਣਗੀਆਂ, ਉਹ ਜੋ ਵੀ ਹੋ ਰਿਹਾ ਦੇਖ ਸੱਕਦਾ ਹੈ।
Cross Reference
ਜ਼ਿਕਰ ਯਾਹ 14:9
ਉਸ ਵੇਲੇ ਯਹੋਵਾਹ ਹੀ ਸਾਰੀ ਦੁਨੀਆਂ ਦਾ ਪਾਤਸ਼ਾਹ ਹੋਵੇਗਾ। ਉਸ ਦਿਨ ਯਹੋਵਾਹ ਇੱਕ ਹੀ ਹੋਵੇਗਾ ਤੇ ਇੱਕ ਹੀ ਉਸਦਾ ਨਾਉਂ।
ਕੁਲੁੱਸੀਆਂ 3:16
ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
੧ ਕੁਰਿੰਥੀਆਂ 14:14
ਜਦੋਂ ਮੈਂ ਕਿਸੇ ਦੂਸਰੀ ਭਾਸ਼ਾ ਵਿੱਚ ਪ੍ਰਾਰਥਨਾ ਕਰਦਾ ਹਾਂ, ਸਿਰਫ਼ ਮੇਰਾ ਆਤਮਾ ਹੀ ਪ੍ਰਾਰਥਨਾ ਕਰ ਰਿਹਾ ਹੁੰਦਾ ਹੈ, ਜਿੱਥੇ ਕਿ ਮੇਰਾ ਮਨ ਇਸ ਵਿੱਚੋਂ ਕੁਝ ਵੀ ਪ੍ਰਾਪਤ ਨਹੀਂ ਕਰਦਾ।
ਜ਼ਬੂਰ 47:2
ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ। ਉਹੀ ਸਾਰੀ ਧਰਤੀ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ।
ਜ਼ਬੂਰ 47:8
ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।
ਪਰਕਾਸ਼ ਦੀ ਪੋਥੀ 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
He that planted | הֲנֹ֣טַֽע | hănōṭaʿ | huh-NOH-ta |
the ear, | אֹ֭זֶן | ʾōzen | OH-zen |
not he shall | הֲלֹ֣א | hălōʾ | huh-LOH |
hear? | יִשְׁמָ֑ע | yišmāʿ | yeesh-MA |
formed that he | אִֽם | ʾim | eem |
the eye, | יֹ֥צֵֽר | yōṣēr | YOH-tsare |
shall he not | עַ֝֗יִן | ʿayin | AH-yeen |
see? | הֲלֹ֣א | hălōʾ | huh-LOH |
יַבִּֽיט׃ | yabbîṭ | ya-BEET |