English
ਪਰਕਾਸ਼ ਦੀ ਪੋਥੀ 20:6 ਤਸਵੀਰ
ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸ ਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।