Base Word
γονυπετέω
Short Definitionto fall on the knee
Long Definitionto fall on the knees, the act of imploring aid, and of expressing reverence and honor
Derivationfrom a compound of G1119 and the alternate of G4098
Same asG1119
International Phonetic Alphabetɣo.ny.pɛˈtɛ.o
IPA modɣow.nju.pe̞ˈte̞.ow
Syllablegonypeteō
Dictiongoh-noo-peh-TEH-oh
Diction Modgoh-nyoo-pay-TAY-oh
Usagebow the knee, kneel down

ਮੱਤੀ 17:14
ਯਿਸੂ ਦਾ ਬਿਮਾਰ ਬੱਚੇ ਨੂੰ ਠੀਕ ਕਰਨਾ ਜਦ ਯਿਸੂ ਅਤੇ ਉਸ ਦੇ ਚੇਲੇ ਭੀੜ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸ ਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ,

ਮੱਤੀ 27:29
ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸ ਦੇ ਸਿਰ ਤੇ ਪਾ ਦਿੱਤਾ। ਇੱਕ ਸੋਟੀ ਉਸ ਦੇ ਸੱਜੇ ਹੱਥ ਵਿੱਚ ਫ਼ੜਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸ ਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”

ਮਰਕੁਸ 1:40
ਯਿਸੂ ਦਾ ਇੱਕ ਬਿਮਾਰ ਆਦਮੀ ਨੂੰ ਠੀਕ ਕਰਨਾ ਇੱਕ ਆਦਮੀ ਜਿਸ ਨੂੰ ਕੋੜ੍ਹ ਹੋਇਆ ਸੀ, ਉਸ ਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸੱਕਦਾ ਹੈ।”

ਮਰਕੁਸ 10:17
ਇੱਕ ਅਮੀਰ ਆਦਮੀ ਦਾ ਯਿਸੂ ਨੂੰ ਮੰਨਣ ਤੋਂ ਇਨਕਾਰ ਕਰਨਾ ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸ ਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”

Occurences : 4

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்