Base Word
διαίρεσις
Short Definitiona distinction or (concretely) variety
Long Definitiondivision, distribution
Derivationfrom G1244
Same asG1244
International Phonetic Alphabetðiˈɛ.rɛ.sis
IPA modðiˈe.re̞.sis
Syllablediairesis
Dictionthee-EH-reh-sees
Diction Modthee-A-ray-sees
Usagedifference, diversity

੧ ਕੁਰਿੰਥੀਆਂ 12:4
ਆਤਮਕ ਸੁਗਾਤਾਂ ਕਈ ਤਰ੍ਹਾਂ ਦੀਆਂ ਹਨ ਪਰ ਉਹ ਸਾਰੀਆਂ ਉਸੇ ਆਤਮਾ ਵੱਲੋਂ ਹਨ।

੧ ਕੁਰਿੰਥੀਆਂ 12:5
ਸੇਵਾ ਕਰਨ ਦੇ ਕਈ ਤਰੀਕੇ ਹਨ; ਪਰ ਇਹ ਸਾਰੇ ਤਰੀਕੇ ਉਸੇ ਪ੍ਰਭੂ ਵੱਲੋਂ ਹਨ।

੧ ਕੁਰਿੰਥੀਆਂ 12:6
ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪਰਮੇਸ਼ੁਰ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ।

Occurences : 3

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்