Base Word
Ἐπαφρᾶς
Literallovely
Short DefinitionEpaphras, a Christian
Long Definitiona Christian man mentioned in Paul's epistles
Derivationcontracted from G1891
Same asG1891
International Phonetic Alphabetɛp.ɑˈfrɑs
IPA mode̞p.ɑˈfrɑs
Syllableepaphras
Dictionep-ah-FRAHS
Diction Modape-ah-FRAHS
UsageEpaphras

ਕੁਲੁੱਸੀਆਂ 1:7
ਤੁਸੀਂ ਪਰਮੇਸ਼ੁਰ ਦੀ ਕਿਰਪਾ ਬਾਰੇ ਸਾਡੇ ਸਾਥੀ ਸੇਵਕ ਇਪਫ਼੍ਰਾਸ ਤੋਂ ਸਿੱਖਿਆ। ਅਸੀਂ ਉਸ ਨੂੰ ਪਿਆਰ ਕਰਦੇ ਹਾਂ ਅਤੇ ਉਹ ਮਸੀਹ ਦਾ ਇੱਕ ਵਫ਼ਾਦਾਰ ਨੌਕਰ ਹੈ।

ਕੁਲੁੱਸੀਆਂ 4:12
ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।

ਫ਼ਿਲੇਮੋਨ 1:23
ਆਖਰੀ ਸ਼ੁਭਕਾਮਨਾਵਾਂ ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ।

Occurences : 3

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்