Base Word
ἀληθής
Short Definitiontrue (as not concealing)
Long Definitiontrue
Derivationfrom G0001 (as a negative particle) and G2990
Same asG0001
International Phonetic Alphabetɑ.leˈθes
IPA modɑ.le̞ˈθe̞s
Syllablealēthēs
Dictionah-lay-THASE
Diction Modah-lay-THASE
Usagetrue, truly, truth

ਮੱਤੀ 22:16
ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?

ਮਰਕੁਸ 12:14
ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸ ਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”

ਯੂਹੰਨਾ 3:33
ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।

ਯੂਹੰਨਾ 4:18
ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਏਂ ਉਹ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”

ਯੂਹੰਨਾ 5:31
ਯਿਸੂ ਦਾ ਯਹੂਦੀਆਂ ਨਾਲ ਸੰਵਾਦ ਜਾਰੀ ਰੱਖਣਾ “ਜੇਕਰ ਮੈਂ ਆਪਣੇ ਬਾਰੇ ਸਾਖੀ ਦੇਵਾਂ, ਤਾਂ ਮੇਰੀ ਸਾਖੀ ਦੀ ਕੋਈ ਕੀਮਤ ਨਹੀਂ ਹੈ।

ਯੂਹੰਨਾ 5:32
ਪਰ ਇੱਕ ਹੋਰ ਆਦਮੀ ਹੈ ਜੋ ਮੇਰੇ ਬਾਰੇ ਸਾਖੀ ਦਿੰਦਾ ਹੈ। ਅਤੇ ਮੈਂ ਜਾਣਦਾ ਹਾਂ ਕਿ ਉਸਦੀ ਮੇਰੇ ਬਾਰੇ ਸਾਖੀ ਸੱਚੀ ਹੈ।

ਯੂਹੰਨਾ 7:18
ਕੋਈ ਵੀ ਜੋ ਆਪਣੇ ਵਿੱਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ-ਆਪ ਨੂੰ ਮਸ਼ਹੂਰ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਨੂੰ ਮਸ਼ਹੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।

ਯੂਹੰਨਾ 8:13
ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸੱਕਦੇ ਜੋ ਤੂੰ ਆਖ ਰਿਹਾ ਹੈਂ।”

ਯੂਹੰਨਾ 8:14
ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।

ਯੂਹੰਨਾ 8:16
ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂ ਕਿ ਮੈਂ ਇੱਕਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।

Occurences : 25

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்